August 27, 2026, 3:51 pm
----------- Advertisement -----------
HomeNewsHealthਡਾਇਬਟੀਜ਼ ਦੇ ਮਰੀਜ਼ ਬਿਨ੍ਹਾਂ ਡਰੇ ਖਾ ਸਕਦੇ ਹਨ ਇਹ ਫ਼ਲ, ਨਹੀਂ ਹੋਵੇਗਾ...

ਡਾਇਬਟੀਜ਼ ਦੇ ਮਰੀਜ਼ ਬਿਨ੍ਹਾਂ ਡਰੇ ਖਾ ਸਕਦੇ ਹਨ ਇਹ ਫ਼ਲ, ਨਹੀਂ ਹੋਵੇਗਾ ਕੋਈ ਨੁਕਸਾਨ

Published on

----------- Advertisement -----------

ਅੱਜ ਦੇ ਸਮੇਂ ਵਿੱਚ ਸ਼ੂਗਰ ਇੱਕ ਬਹੁਤ ਤੇਜ਼ੀ ਨਾਲ ਫੈਲਣ ਵਾਲੀ ਬਿਮਾਰੀ ਹੈ। ਦੂਜੇ ਪਾਸੇ ਸ਼ੂਗਰ ਦੇ ਮਰੀਜ਼ਾਂ ਲਈ ਸ਼ੂਗਰ ਦਾ ਵਧਣਾ ਬਹੁਤ ਖਤਰਨਾਕ ਅਤੇ ਘਾਤਕ ਸਾਬਤ ਹੋ ਸਕਦਾ ਹੈ। ਜੀ ਹਾਂ, ਸ਼ੂਗਰ ਦਾ ਪੱਧਰ ਵਧਣਾ ਜਾਂ ਘਟਣਾ ਸਰੀਰ ਨੂੰ ਨੁਕਸਾਨ ਪਹੁੰਚਾਉਂਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਖਾਣ-ਪੀਣ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਫਲਾਂ ਬਾਰੇ ਦੱਸਾਂਗੇ ਜਿਨ੍ਹਾਂ ਚ ਮਿੱਠੇ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ ਅਤੇ ਇਨ੍ਹਾਂ ਦੇ ਸੇਵਨ ਨਾਲ ਸ਼ੂਗਰ ਦੇ ਮਰੀਜ਼ਾਂ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਦਾ-
ਆੜੂ
ਆੜੂ ਦਾ ਫਲ ਸਾਰਿਆਂ ਲਈ ਫਾਇਦੇਮੰਦ ਹੁੰਦਾ ਹੈ। ਅਜਿਹਾ ਇਸ ਲਈ ਕਿਉਂਕਿ ਇਸ ‘ਚ ਕਾਫੀ ਮਾਤਰਾ ‘ਚ ਫਾਈਬਰ ਹੁੰਦਾ ਹੈ।ਅਜਿਹੇ ‘ਚ ਸ਼ੂਗਰ ਦੇ ਰੋਗੀਆਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।
ਜਾਮੁਨ
ਸ਼ੂਗਰ ਦੇ ਮਰੀਜ਼ ਜਾਮੁਨ ਦਾ ਸੇਵਨ ਕਰ ਸਕਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਇਸ ਲਈ ਸ਼ੂਗਰ ਦੇ ਰੋਗੀਆਂ ਨੂੰ ਜਾਮੁਨ ਦਾ ਸੇਵਨ ਕਰਨਾ ਚਾਹੀਦਾ ਹੈ।
ਅਮਰੂਦ
ਸ਼ੂਗਰ ਦੇ ਮਰੀਜ਼ ਅਮਰੂਦ ਦਾ ਸੇਵਨ ਕਰ ਸਕਦੇ ਹਨ। ਅਜਿਹਾ ਇਸ ਲਈ ਕਿਉਂਕਿ ਇਸ ‘ਚ ਘੱਟ ਕੈਲੋਰੀ ਅਤੇ ਫਾਈਬਰ ਹੁੰਦਾ ਹੈ ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।
ਪਪੀਤਾ
ਡਾਇਬਟੀਜ਼ ਦੇ ਮਰੀਜ਼ ਰੋਜ਼ਾਨਾ ਪਪੀਤੇ ਦਾ ਸੇਵਨ ਕਰ ਸਕਦੇ ਹਨ ਕਿਉਂਕਿ ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...