October 11, 2026, 8:02 am
----------- Advertisement -----------
HomeNewsCoronavirusਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਸਾਰੇ ਸੂਬਿਆਂ ਦੇ...

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ

Published on

----------- Advertisement -----------

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਯਾਨੀ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਮੁੱਖ ਮੰਤਰੀਆਂ ਨਾਲ ਸਾਢੇ ਚਾਰ ਵਜੇ ਵੀਡੀਓ ਕਾਨਫਰੰਸ ਰਾਹੀਂ ਚਰਚਾ ਕਰਨਗੇ। ਦੱਸ ਦੇਈਏ ਕਿ ਕੋਰੋਨਾ ਦੇ ਤੇਜੀ ਨਾਲ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸੂਬਿਆਂ ਦੁਆਰਾ ਤਰ੍ਹਾਂ-ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਪਹਿਲੀ ਵਾਰ ਤੀਜੀ ਲਹਿਰ ਦੇ ਵਿਚਕਾਰ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਰਾਤ 12 ਵਜੇ ਤੱਕ ਕੁੱਲ 245,525 ਕੋਵਿਡ ਮਾਮਲੇ ਅਤੇ 379 ਮੌਤਾਂ ਦਰਜ ਕੀਤੀਆਂ ਗਈਆਂ। ਐਕਟਿਵ ਕੇਸਾਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 1 ਲੱਖ 61 ਹਜ਼ਾਰ 721 ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਸਮੇਂ ਦੇਸ਼ ਵਿੱਚ 11.11 ਲੱਖ ਐਕਟਿਵ ਕੇਸ ਹਨ। ਤੀਜੀ ਲਹਿਰ ‘ਚ ਪਹਿਲੀ ਵਾਰ ਐਕਟਿਵ ਕੇਸ 11 ਲੱਖ ਨੂੰ ਪਾਰ ਕਰ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...