June 30, 2026, 3:07 pm
----------- Advertisement -----------
HomeNewsLatest Newsਗੁਰਬਾਣੀ ਪ੍ਰਸਾਰਣ ਲਈ ਐਡਵੋਕੇਟ ਧਾਮੀ ਨੇ ਕੀਤਾ ਵੱਡਾ ਐਲਾਨ

ਗੁਰਬਾਣੀ ਪ੍ਰਸਾਰਣ ਲਈ ਐਡਵੋਕੇਟ ਧਾਮੀ ਨੇ ਕੀਤਾ ਵੱਡਾ ਐਲਾਨ

Published on

----------- Advertisement -----------

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਲਦ ਹੀ ਗੁਰਬਾਣੀ ਪ੍ਰਸਾਰਨ ਲਈ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਪੰਜ ਮੈਂਬਰੀ ਕਮੇਟੀ ਗਠਤ ਕੀਤੀ ਗਈ ਹੈ, ਜੋ ਨਿਯਮ ਅਤੇ ਸ਼ਰਤਾਂ ਤੈਅ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਸਬੰਧੀ ਕੁਝ ਲੋਕ ਵੱਲੋਂ ਜਾਣਬੁਝ ਕੇ ਬੇਲੋੜਾ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਵਿਚ ਭਾਗੀ ਹਨ। ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਿਸ ਕੰਪਨੀ ਦੇ ਕੋਲ ਗੁਰਬਾਣੀ ਦੇ ਲਾਈਵ ਪ੍ਰਸਾਰਨ ਦਾ ਕੰਟਰੈਕਟ ਸੀ ਉਹ ਹੁਣ ਖ਼ਤਮ ਹੋਣ ਜਾ ਰਿਹਾ ਹੈ। ਇਸ ਲਈ ਹੁਣ SGPC ਵੱਲੋਂ ਨਵਾਂ ਟੈਂਡਰ ਜਾਰੀ ਕੀਤਾ ਜਾਵੇਗਾ ਅਤੇ ਇਹ ਟੈਂਡਰ ਓਪਨ ਹੋਵੇਗਾ। ਕੋਈ ਵੀ ਚੈਨਲ ਇਸ ਦੇ ਲਈ ਅਪਲਾਈ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...