June 16, 2026, 6:50 pm
----------- Advertisement -----------
HomeNewsEntertainmentਅਦਾਕਾਰ ਗੋਵਿੰਦਾ ਦਾ ਨਵਾਂ ਗੀਤ 'ਹੈਲੋ' ਹੋਇਆ ਰਿਲੀਜ਼, ਤਾਂ ਫੈਨਜ਼ ਨੇ ਕੀਤੇ...

ਅਦਾਕਾਰ ਗੋਵਿੰਦਾ ਦਾ ਨਵਾਂ ਗੀਤ ‘ਹੈਲੋ’ ਹੋਇਆ ਰਿਲੀਜ਼, ਤਾਂ ਫੈਨਜ਼ ਨੇ ਕੀਤੇ ਅਜਿਹੇ ਕੰਮੈਂਟ

Published on

----------- Advertisement -----------

ਗੋਵਿੰਦਾ ਇਨ੍ਹੀਂ ਦਿਨੀਂ ਫਿਲਮਾਂ ‘ਚ ਨਜ਼ਰ ਨਹੀਂ ਆ ਰਹੇ ਹਨ। ਪਰ ਉਹਨਾਂ ਨੇ ਆਪਣਾ YouTube ਚੈਨਲ ਸ਼ੁਰੂ ਕੀਤਾ ਹੈ ਜਿਸ ਤੋਂ ਉਹ ਆਪਣੀ ਗਾਇਕੀ ਅਤੇ ਨ੍ਰਿਤ ਦੀਆ ਵੀਡਿਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਗੋਵਿੰਦਾ ਨੇ ਆਪਣੇ ਯੂਟਿਊਬ ਚੈਨਲ ਗੋਵਿੰਦਾ ਰੋਅਲਸ ‘ਤੇ ਆਪਣਾ ਨਵਾਂ ਗੀਤ ‘ਹੈਲੋ’ ਰਿਲੀਜ਼ ਕੀਤਾ ਹੈ। ਗੋਵਿੰਦਾ ਇਸ ਮਿਊਜ਼ਿਕ ਵੀਡੀਓ ਦੇ ਨਿਰਦੇਸ਼ਕ ਅਤੇ ਐਕਟਰ ਵੀ ਖ਼ੁਦ ਹਨ।

YouTube player

ਗਾਇਕੀ ਵੀ ਉਨ੍ਹਾਂ ਨੇ ਖੁਦ ਕੀਤੀ ਹੈ ਅਤੇ ਇਹ ਗੀਤ ਵੀ ਉਨ੍ਹਾਂ ਨੇ ਹੀ ਲਿਖਿਆ ਹੈ। ਗੋਵਿੰਦਾ ਦੇ ਯੂਟਿਊਬ ਚੈਨਲ ‘ਤੇ ਇਹ ਉਨ੍ਹਾਂ ਦਾ ਤੀਜਾ ਗੀਤ ਹੈ। ਇਸ ਗੀਤ ਨੂੰ 22 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੋਵਿੰਦਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇਸ ਗੀਤ ਦਾ ਪ੍ਰੋਮੋ ਰਿਲੀਜ਼ ਕੀਤਾ ਸੀ, ਜਿਸ ਤੋਂ ਬਾਅਦ ਇਸ ਨੂੰ ਲੈ ਕੇ ਪ੍ਰਸ਼ੰਸਕਾਂ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਗੋਵਿੰਦਾ ਦੇ ਹੈਲੋ ਗੀਤ ‘ਤੇ ਇਕ ਫੈਨ ਨੇ ਲਿਖਿਆ, ‘ਗੋਵਿੰਦਾ ਸਰ 1990 ਦੇ ਦਹਾਕੇ ਤੋਂ ਬਾਹਰ ਆ ਜਾਓ।’ ਇਕ ਹੋਰ ਪ੍ਰਸ਼ੰਸਕ ਨੇ ਲਿਖਿਆ, ‘ਦੁਨੀਆ 2022 ‘ਤੇ ਪਹੁੰਚ ਗਈ ਹੈ, ਜਦੋਂ ਕਿ ਗੋਵਿੰਦਾ ਅਜੇ 1990 ਦੇ ਦਹਾਕੇ ‘ਚ ਹਨ…’ ਹਾਲਾਂਕਿ ਕਈ ਪ੍ਰਸ਼ੰਸਕ ਗੋਵਿੰਦਾ ਨੂੰ ਵੈੱਬ ਸੀਰੀਜ਼ ਬਣਾਉਣ ਲਈ ਵੀ ਬੇਨਤੀ ਕਰ ਰਹੇ ਹਨ ਪਰ ਕਈ ਪ੍ਰਸ਼ੰਸਕਾਂ ਨੇ ਇਸ ਗੀਤ ‘ਚ ਉਸ ਦਾ ਡਾਂਸ ਕਾਫੀ ਪਸੰਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...