June 9, 2026, 7:03 am
----------- Advertisement -----------
HomeNewsEntertainmentਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੇ ਨਵੇਂ ਗੀਤ 'IKWYM' ਦਾ ਪੋਸਟਰ ਕੀਤਾ...

ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੇ ਨਵੇਂ ਗੀਤ ‘IKWYM’ ਦਾ ਪੋਸਟਰ ਕੀਤਾ ਸਾਂਝਾ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਕਰਨ ਔਜਲਾ ਜਿਹਨਾਂ ਨੇ ਹੁਣ ਤੱਕ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਹਾਲ ਹੀ ਵਿੱਚ ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ YKWIM ਦਾ ਪਹਿਲਾ ਲੁੱਕ ਪੋਸਟਰ ਸਾਂਝਾ ਕੀਤਾ ਹੈ। ਪੋਸਟਰ ਨੇ ਇਸ ਟ੍ਰੈਕ ਦੀ ਰਿਲੀਜ਼ ਡੇਟ ਦਾ ਖੁਲਾਸਾ ਨਹੀਂ ਕੀਤਾ ਹੈ, ਪਰ ਇਸ ਪੋਸਟ ਦੇ ਕੈਪਸ਼ਨ ਵਿੱਚ, ਉਹਨਾਂ ਲਿਖਿਆ ਕਿ ਉਹ ਇਸ ਗੀਤ ਨੂੰ ਆਪਣੇ ਜਨਮਦਿਨ ਤੇ ਯਾਨੀ 18 ਜਨਵਰੀ ਨੂੰ ਰਿਲੀਜ਼ ਕਰਨਗੇ।

ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਗੀਤਾਂ ਦੀ ਮਸ਼ੀਨ ਵਜੋਂ ਵੀ ਜਾਣਿਆ ਜਾਂਦਾ ਹੈ । ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

https://www.instagram.com/p/CYiWYccrgST/

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਕਰਨ ਔਜਲਾ ਹੁਣ ਤੱਕ ਕਈ ਹਿੱਟ ਗੀਤ ਗਾ ਚੁੱਕੇ ਹਨ ਅਤੇ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ । ਕਰਨ ਔਜਲਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਹੁਣ ਤੱਕ ਚਿੱਟਾ ਕੁੜਤਾ ,ਹੁਕਮ,ਮੈਕਸੀਕੋ ਸਣੇ ਕਈ ਹਿੱਟ ਗੀਤ ਗਾਏ ਹਨ । ਜੋ ਅੱਜ ਵੀ ਸਰੋਤਿਆਂ ਦੀ ਜ਼ੁਬਾਨ ‘ਤੇ ਚੜ੍ਹੇ ਹੋਏ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...