ਮੁੰਬਈ, 25 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲੀਵੁਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣੇ ਘਰ ਪਹੁੰਚਣ ‘ਤੇ ਸਨਮਾਨ ਵੀ ਕੀਤਾ ਅਤੇ ਗਾਇਕ ਸੁਖਵਿੰਦਰ ਸਿੰਘ ਨੇ CM ਮਾਨ ਦਾ ਰਵਾਇਤੀ ਰੀਤੀ-ਰਿਵਾਜਾਂ ਨਾਲ ਸਵਾਗਤ ਵੀ ਕੀਤਾ।
----------- Advertisement -----------
CM ਮਾਨ ਨੇ ਬਾਲੀਵੁਡ ਗਾਇਕ ਸੁਖਵਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਰਵਾਇਤੀ ਰੀਤੀ-ਰਿਵਾਜਾਂ ਨਾਲ ਹੋਇਆ ਸਵਾਗਤ
Published on
----------- Advertisement -----------












