September 17, 2026, 2:49 am
----------- Advertisement -----------
HomeNewsEntertainmentਜਾਣੋ ਕਿਉਂ ਭੱਜਣਾ ਪਿਆ ਮਿਸ ਪੂਜਾ ਨੂੰ ਏਅਰਪੋਰਟ ਤੋਂ, ਦੇਖੋ ਵਾਇਰਲ ਵੀਡੀਓ

ਜਾਣੋ ਕਿਉਂ ਭੱਜਣਾ ਪਿਆ ਮਿਸ ਪੂਜਾ ਨੂੰ ਏਅਰਪੋਰਟ ਤੋਂ, ਦੇਖੋ ਵਾਇਰਲ ਵੀਡੀਓ

Published on

----------- Advertisement -----------

ਪੰਜਾਬੀ ਅਦਾਕਾਰਾ ਅਤੇ ਗਾਇਕਾ ਮਿਸ ਪੂਜਾ ਅੱਜ ਪੰਜਾਬੀ ਇੰਡਸਟਰੀ ‘ਚ ਇਕ ਵੱਡਾ ਨਾਮ ਹੈ। ਮਿਸ ਪੂਜਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੈਨਜ਼ ਨੂੰ ਆਪਣੇ ਬਾਰੇ ਹਰ ਇਕ ਅਪਡੇਟ ਦਿੰਦੀ ਰਹਿੰਦੀ ਹੈ। ਮਿਸ ਪੂਜਾ ਇੰਸਟਾਗ੍ਰਾਮ ਤੇ ਆਪਣੇ ਪੁੱਤਰ ਨਾਲ ਤਸਵੀਰਾਂ ਤੇ ਵੀਡਿਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਪਰ ਹਾਲ ਹੀ ਵਿਚ ਉਸਨੇ ਆਪਣੀ ਇਕ ਵੀਡੀਓ ਏਅਰਪੋਟ ਤੋਂ ਸ਼ੇਅਰ ਕੀਤੀ ਹੈ ਜਿਸ ਵਿਚ ਉਹ ਏਅਰਪੋਟ ਤੋਂ ਭੱਜ ਜਾਣ ਦੀ ਗੱਲ ਕਰਦੀ ਹੈ।

ਜੀ ਹਾਂ ਦਰਅਸਲ ਇਹ ਵੀਡੀਓ ਉਨ੍ਹਾਂ ਨੇ ਹਿੰਦੀ ਫ਼ਿਲਮ jab we met ਦੇ ਕਰੀਨਾ ਕਪੂਰ ਦੇ ਡਾਇਲਾਗ ਉੱਤੇ ਬਣਾਈ ਹੈ। ਸੋਸ਼ਲ ਮੀਡੀਆ ਉੱਤੇ ਇਸ ਡਾਇਲਾਗ ਉੱਤੇ ਲੋਕੀਂ ਖੂਬ ਵੀਡੀਓ ਬਣਾ ਰਹੇ ਨੇ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਮਿਸ ਪੂਜਾ ਨੇ ਦੱਸਿਆ ਹੈ ਕਿ ਇਹ ਵੀਡੀਓ ਉਨ੍ਹਾਂ ਨੇ SFO airport ਤੋਂ ਬਣਾਈ ਹੈ ਜਦੋਂ ਸਾਰਾ ਕੁਝ ਪਲੇਨ ਸੀ ਪਰ ਉਨ੍ਹਾਂ ਦੀ ਫਲਾਈਟ ਬਾਰ-ਬਾਰ ਡਿਲੇਅ ਹੋ ਰਹੀ ਸੀ। ਵੀਡੀਓ ਚ ਦੇਖ ਸਕਦੇ ਹੋ ਮਿਸ ਪੂਜਾ ਨੇ ਟੋਪ ਤੇ ਜੀਨ ਪਾਈ ਹੋਈ ਹੈ ਤੇ ਨਾਲ ਹੀ ਉਨ੍ਹਾਂ ਨੇ ਬਲੈਕ ਰੰਗ ਦੀ ਜੈਕਟ ਪਾ ਕੇ ਆਪਣੀ ਲੁੱਕ ਨੂੰ ਹੋਰ ਸਟਾਈਲਿਸ਼ ਬਣਾਇਆ ਹੈ।

https://www.instagram.com/p/CYk23A9A5xT/

ਪ੍ਰਸ਼ੰਸਕਾਂ ਨੂੰ ਮਿਸ ਪੂਜਾ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੀ ਜਾਂਦੀ ਮਿਸ ਪੂਜਾ ਹੁਣ ਤੱਕ ਕਈ ਹਿੱਟ ਗੀਤ ਗਾ ਚੁੱਕੀ ਹੈ ਅਤੇ ਲਗਾਤਾਰ ਇੰਡਸਟਰੀ ‘ਚ ਸਰਗਰਮ ਹੈ ।ਮਿਸ ਪੂਜਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...