September 8, 2026, 12:13 pm
----------- Advertisement -----------
HomeNewsਪੰਜਾਬ 'ਚ ਅੰਮ੍ਰਿਤਸਰ ਰਿਹਾ ਸਭ ਤੋਂ ਠੰਢਾ, ਸ਼ੁੱਕਰਵਾਰ ਤੱਕ ਇੰਝ ਰਹੇਗਾ ਮੌਸਮ...

ਪੰਜਾਬ ‘ਚ ਅੰਮ੍ਰਿਤਸਰ ਰਿਹਾ ਸਭ ਤੋਂ ਠੰਢਾ, ਸ਼ੁੱਕਰਵਾਰ ਤੱਕ ਇੰਝ ਰਹੇਗਾ ਮੌਸਮ ਦਾ ਹਾਲ

Published on

----------- Advertisement -----------

ਪੰਜਾਬ ’ਚ ਦਿਨ ਦੇ ਤਾਪਮਾਨ ’ਚ ਗਿਰਾਵਟ ਆਉਣ ਨਾਲ ਮੌਸਮ ਬਹੁਤ ਠੰਢਾ ਹੋ ਗਿਆ ਹੈ। ਸਵੇਰ ਤੇ ਸ਼ਾਮ ਨੂੰ ਧੁੰਦ ਦਾ ਕਹਿਰ ਵੀ ਵੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ’ਚ ਗਿਰਾਵਟ ਆਉਣ ਕਾਰਨ ਅੰਮ੍ਰਿਤਸਰ ਦਾ ਤਾਪਮਾਨ 4 ਡਿਗਰੀ ਸੈਲਸੀਅਸ ਰਿਹਾ। ਬਠਿੰਡੇ ਦਾ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਮਾਹਿਰਾਂ ਅਨੁਸਾਰ ਲੋਹੜੀ ਵਾਲੇ ਦਿਨ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਮੱਕਰ ਸਕ੍ਰਾਂਤੀ ਯਾਨੀ 14 ਜਨਵਰੀ ਨੂੰ ਇਕ ਵਾਰ ਮੁੜ ਮੌਸਮ ਦਾ ਮਿਜ਼ਾਜ ਬਦਲੇਗਾ ਤੇ ਬੱਦਲਵਾਈ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...