September 8, 2026, 7:10 pm
----------- Advertisement -----------
HomeNewsBreaking Newsਅਸਾਮ 'ਚ ਭਿਆਨਕ ਸੜਕ ਹਾਦਸਾ, 7 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌ+ਤ, ਕਈ ਜ਼ਖਮੀ

ਅਸਾਮ ‘ਚ ਭਿਆਨਕ ਸੜਕ ਹਾਦਸਾ, 7 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌ+ਤ, ਕਈ ਜ਼ਖਮੀ

Published on

----------- Advertisement -----------

ਆਸਾਮ ਦੇ ਗੁਹਾਟੀ ਵਿੱਚ ਐਤਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਇੱਥੋਂ ਦੇ ਜਲੂਕਬਾੜੀ ਇਲਾਕੇ ਵਿੱਚ ਇੱਕ ਵਾਹਨ ਦੀ ਟੱਕਰ ਵਿੱਚ ਘੱਟੋ-ਘੱਟ ਸੱਤ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਹੋਰ ਜ਼ਖਮੀ ਹੋਏ ਹਨ। ਪੁਲਿਸ ਨੇ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਅਸਾਮ ਇੰਜੀਨੀਅਰਿੰਗ ਕਾਲਜ ਦੇ ਤੀਜੇ ਸਾਲ ਦੇ 10 ਵਿਦਿਆਰਥੀ ਕਾਰ ਵਿਚ ਕਾਲਜ ਕੈਂਪਸ ਤੋਂ ਨਿਕਲੇ। ਰਸਤੇ ਵਿੱਚ ਜਲੂਕਬਾੜੀ ਇਲਾਕੇ ਵਿੱਚ ਉਨ੍ਹਾਂ ਤੇਜ਼ ਰਫ਼ਤਾਰ ਗੱਡੀ ਪਹਿਲਾਂ ਸੜਕ ਦੇ ਡਿਵਾਈਡਰ ਅਤੇ ਫਿਰ ਇੱਕ ਵੈਨ ਵਿੱਚ ਜਾ ਟਕਰਾਈ। ਉਨ੍ਹਾਂ ਕਿਹਾ, ”ਇਸ ਹਾਦਸੇ ‘ਚ ਸੱਤ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤਿੰਨ ਹੋਰਾਂ ਨੂੰ ਗੰਭੀਰ ਹਾਲਤ ‘ਚ ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।” ਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਸਮੇਤ ਵੈਨ ‘ਚ ਸਵਾਰ ਤਿੰਨ ਲੋਕ ਵੀ ਗੰਭੀਰ ਰੂਪ ‘ਚ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...