October 3, 2026, 10:20 pm
----------- Advertisement -----------
HomeNewsBreaking Newsਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਾਂਗਰਸ ਸਾਂਸਦ ਬਾਲੂ ਧਨੋਰਕਰ ਦੇ ਦੇਹਾਂਤ 'ਤੇ ਜਤਾਇਆ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਾਂਗਰਸ ਸਾਂਸਦ ਬਾਲੂ ਧਨੋਰਕਰ ਦੇ ਦੇਹਾਂਤ ‘ਤੇ ਜਤਾਇਆ ਦੁੱਖ

Published on

----------- Advertisement -----------

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਾਰਾਸ਼ਟਰ ਦੇ ਇਕਲੌਤੇ ਕਾਂਗਰਸ ਸਾਂਸਦ ਬਾਲੂ ਧਨੋਰਕਰ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਕਿਹਾ- “ਚੰਦਰਪੁਰ ਤੋਂ ਲੋਕ ਸਭਾ ਸਾਂਸਦ ਬਾਲੂਭਾਊ ਧਨੋਰਕਰ ਦੇ ਅਚਾਨਕ ਦਿਹਾਂਤ ਦੀ ਖਬਰ ਬਹੁਤ ਦੁੱਖਦ ਹੈ। ਉਹ ਆਪਣੇ ਖੇਤਰ ਅਤੇ ਮਹਾਰਾਸ਼ਟਰ ਦੇ ਵਿਕਾਸ ਲਈ ਯਤਨਸ਼ੀਲ ਰਹੇ। ਉਨ੍ਹਾਂ ਦੇ ਪਰਿਵਾਰਿਕ ਮੈਂਬਰਾ ਅਤੇ ਸਮਰਥਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ!”
ਦੱਸ ਦਈਏ ਕਿ ਮਹਾਰਾਸ਼ਟਰ ਦੇ ਚੰਦਰਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਐਮ ਪੀ ਬਾਲੂ ਧਨੋਰਕਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਮੇਦਾਂਤਾ ਵਿਖੇ ਆਪਣੇ ਆਖਰੀ ਸਾਹ ਲਏ। ਇਸਦੀ ਪੁਸ਼ਟੀ ਕਾਂਗਰਸ ਦੇ ਬੁਲਾਰੇ ਅਤੁਲ ਲੋਂਧੇ ਨੇ ਕੀਤੀ ਹੈ। ਮਹਾਰਾਸ਼ਟਰ ਕਾਂਗਰਸ ਦੇ ਬੁਲਾਰੇ ਅਤੁਲ ਲੋਂਧੇ ਨੇ ਜਾਣਕਾਰੀ ਦਿਤੀ ਕਿ ਕਾਂਗਰਸ ਨੇਤਾ ਸੁਰੇਸ਼ ‘ਬਾਲੂ’ ਧਨੋਰਕਰ ਨੇ ਮੰਗਲਵਾਰ ਨੂੰ ਦਿੱਲੀ-ਐਨਸੀਆਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 48 ਸਾਲਾਂ ਦੇ ਸਨ। ਧਨੋਰਕਰ ਮਹਾਰਾਸ਼ਟਰ ਦੇ ਚੰਦਰਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਇਕਲੌਤੇ ਸੰਸਦ ਮੈਂਬਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...