June 13, 2026, 3:46 am
----------- Advertisement -----------
HomeNewsBreaking Newsਗੰਗਾ 'ਚ ਮੈਡਲ ਵਹਾਉਣ ਲਈ ਪਹਿਲਵਾਨ ਹਰਿਦੁਆਰ ਲਈ ਰਵਾਨਾ

ਗੰਗਾ ‘ਚ ਮੈਡਲ ਵਹਾਉਣ ਲਈ ਪਹਿਲਵਾਨ ਹਰਿਦੁਆਰ ਲਈ ਰਵਾਨਾ

Published on

----------- Advertisement -----------

ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਮੰਗਲਵਾਰ ਨੂੰ ਸ਼ਾਮ 6 ਵਜੇ ਹਰਿਦੁਆਰ ਵਿਖੇ ਆਪਣੇ ਤਗਮੇ ਗੰਗਾ ਵਿੱਚ ਵਹਾਉਣਗੇ। ਇਸ ਲਈ ਉਹ ਹਰਿਦੁਆਰ ਲਈ ਰਵਾਨਾ ਹੋ ਗਏ ਹਨ। ਇਹ ਪਹਿਲਵਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਲਈ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਨ। ਉਹ ਐਤਵਾਰ ਨੂੰ ਪੁਲਿਸ ਨਾਲ ਝੜਪ ਤੋਂ ਬਾਅਦ ਜੰਤਰ-ਮੰਤਰ ਤੋਂ ਪਰਤ ਆਏ ਹਨ।
ਪਹਿਲਵਾਨ ਸਾਕਸ਼ੀ ਮਲਿਕ ਨੇ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਕਿ ਮੈਡਲ ਗੰਗਾ ‘ਚ ਤਗਮੇ ਵਹਾਉਣ ਤੋਂ ਬਾਅਦ ਉਹ ਇੰਡੀਆ ਗੇਟ ‘ਤੇ ਮਰਨ ਵਰਤ ਰੱਖਣਗੇ। ਸਾਕਸ਼ੀ ਨੇ ਲਿਖਿਆ- ਅਸੀਂ ਪਵਿੱਤਰਤਾ ਨਾਲ ਇਹ ਮੈਡਲ ਹਾਸਲ ਕੀਤੇ ਸਨ। ਇਹ ਸਾਡੀ ਆਤਮਾ ਹੈ, ਇਸ ਤੋਂ ਬਿਨਾਂ ਜੀਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ।
ਪਹਿਲਵਾਨਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ ‘ਚ ਲਿਖਿਆ ਹੈ ਕਿ 28 ਮਈ ਨੂੰ ਜੋ ਹੋਇਆ, ਤੁਸੀਂ ਸਭ ਨੇ ਦੇਖਿਆ ਕਿ ਪੁਲਿਸ ਨੇ ਸਾਡੇ ਨਾਲ ਕਿਹੋ ਜਿਹਾ ਵਿਵਹਾਰ ਕੀਤਾ। ਸਾਨੂੰ ਕਿੰਨੀ ਬੇਰਹਿਮੀ ਨਾਲ ਗ੍ਰਿਫਤਾਰ ਕੀਤਾ ਗਿਆ ਸੀ. ਅਸੀਂ ਸ਼ਾਂਤਮਈ ਅੰਦੋਲਨ ਕਰ ਰਹੇ ਸੀ, ਸਾਡੇ ਅੰਦੋਲਨ ਵਾਲੀ ਥਾਂ ‘ਤੇ ਵੀ ਪੁਲਿਸ ਨੇ ਭੰਨਤੋੜ ਕੀਤੀ ਅਤੇ ਅਗਲੇ ਦਿਨ ਸਾਡੇ ‘ਤੇ ਐਫ.ਆਈ.ਆਰ ਦਰਜ ਕਰ ਦਿਤੀਆਂ ਗਈਆਂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...