June 27, 2026, 4:09 pm
----------- Advertisement -----------
HomeNewsEducationNCERT ਨੇ ਮੰਨੀ SGPC ਦੀ ਮੰਗ : ਰਾਜਨੀਤੀ ਸ਼ਾਸਤਰ ਦੀ ਕਿਤਾਬ 'ਚੋਂ...

NCERT ਨੇ ਮੰਨੀ SGPC ਦੀ ਮੰਗ : ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਚੋਂ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨਾਲ ਸਬੰਧਤ ਖਾਲਿਸਤਾਨ ਦਾ ਹਟਾਇਆ ਜ਼ਿਕਰ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੰਗ ’ਤੇ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਨਸੀਈਆਰਟੀ) ਨੇ 12ਵੀਂ ਜਮਾਤ ਦੀ ਨਵੀਂ ਪਾਠ ਪੁਸਤਕ ਵਿੱਚੋਂ ਖ਼ਾਲਿਸਤਾਨ ਦਾ ਜ਼ਿਕਰ ਹਟਾਉਣ ਦਾ ਫ਼ੈਸਲਾ ਕੀਤਾ ਹੈ। ਅਪ੍ਰੈਲ ਮਹੀਨੇ ਵਿੱਚ ਐਸਜੀਪੀਸੀ ਨੇ ਐਨਸੀਈਆਰਟੀ ਨੂੰ ਪੱਤਰ ਲਿਖ ਕੇ ਇਸ ਨੂੰ ਹਟਾਉਣ ਦੀ ਮੰਗ ਕੀਤੀ ਸੀ। ਸਕੂਲ ਸਿੱਖਿਆ ਸਕੱਤਰ ਸੰਜੇ ਕੁਮਾਰ ਨੇ ਇਹ ਜਾਣਕਾਰੀ ਦਿੱਤੀ ਹੈ।

ਸਿੱਖਿਆ ਸਕੱਤਰ ਨੇ ਕਿਹਾ- 12ਵੀਂ ਜਮਾਤ ਦੀ ਰਾਜਨੀਤੀ ਸ਼ਾਸਤਰ ਦੀ ਕਿਤਾਬ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨਾਲ ਸਬੰਧਤ ਖਾਲਿਸਤਾਨ ਦਾ ਜ਼ਿਕਰ ਸੀ। SGPC ਨੇ ਇਸ ਨੂੰ ਹਟਾਉਣ ਦੀ ਮੰਗ ਕੀਤੀ ਹੈ। ਅਸੀਂ ਇਸਨੂੰ ਹਟਾ ਦਿੱਤਾ ਹੈ। ਦਰਅਸਲ, SGPC ਨੇ NCERT ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਮੰਗ ਕੀਤੀ ਗਈ ਕਿ 12ਵੀਂ ਜਮਾਤ ਦੀ ਕਿਤਾਬ ਵਿੱਚੋਂ ਖਾਲਿਸਤਾਨ ਦਾ ਜ਼ਿਕਰ ਹਟਾਇਆ ਜਾਵੇ। ਨਾਲ ਹੀ NCERT ਦੀਆਂ ਕਿਤਾਬਾਂ ਵਿੱਚੋਂ ਉਸ ਗੱਲ ਦਾ ਜ਼ਿਕਰ ਵੀ ਹਟਾ ਦੇਣਾ ਚਾਹੀਦਾ ਹੈ, ਜਿਸ ਵਿੱਚ ਸਿੱਖਾਂ ਨੂੰ ‘ਵੱਖਵਾਦੀ’ ਵਜੋਂ ਦਰਸਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...