ਪਟਿਆਲਾ, 13 ਜਨਵਰੀ 2022 – ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਕੋਹਲੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਭਗਵੰਤ ਮਾਨ ਦੀ ਹਾਜ਼ਰੀ ‘ਚ ਆਪ ਦਾ ਪੱਲਾ ਫੜਿਆ। ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਅਸਤੀਫ਼ੇ ਦੌਰਾਨ ਹੀ ਉਨ੍ਹਾਂ ਦੇ ਫਰਜ਼ੰਦ ਤੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਆਪ ‘ਚ ਸ਼ਾਮਲ ਹੋਣ ਦਾ ਫੈਸਲਾ ਲਿਆ।
----------- Advertisement -----------
ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਕੋਹਲੀ ਨੇ ਫੜਿਆ ‘ਆਪ’ ਦਾ ਝਾੜੂ
Published on
----------- Advertisement -----------












