October 29, 2026, 7:55 am
----------- Advertisement -----------
HomeNewsHealthਬੱਚਿਆਂ ਨੂੰ ਟੀਕਾਕਰਨ ਮੁਹਿੰਮ ਦੇ 10 ਦਿਨ ਪੂਰੇ, 3 ਕਰੋੜ ਬੱਚਿਆਂ ਨੂੰ...

ਬੱਚਿਆਂ ਨੂੰ ਟੀਕਾਕਰਨ ਮੁਹਿੰਮ ਦੇ 10 ਦਿਨ ਪੂਰੇ, 3 ਕਰੋੜ ਬੱਚਿਆਂ ਨੂੰ ਦਿੱਤੀ ਪਹਿਲੀ ਡੋਜ਼

Published on

----------- Advertisement -----------

ਭਾਰਤ ਵਿੱਚ ਟੀਕਾਕਰਨ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਕਿਸ਼ੋਰਾਂ ਦਾ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ। ਹੁਣ ਤੱਕ ਦੇਸ਼ ਵਿੱਚ 3 ਕਰੋੜ ਤੋਂ ਵੱਧ ਕਿਸ਼ੋਰਾਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਤੁਹਾਨੂੰ ਦੱਸ ਦਈਏ ਕਿ ਕਿਸ਼ੋਰਾਂ ਲਈ ਟੀਕਾਕਰਨ ਮੁਹਿੰਮ 3 ਜਨਵਰੀ ਨੂੰ ਸ਼ੁਰੂ ਹੋਈ ਸੀ। ਚੰਗੀ ਗੱਲ ਇਹ ਕਿ ਹੁਣ ਤੱਕ 3 ਕਰੋੜ 15 ਲੱਖ ਤੋਂ ਵੱਧ ਬੱਚੇ ਵੈਕਸੀਨ ਦੀ ਖੁਰਾਕ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੱਚਿਆਂ ਨੂੰ ਕੋਰੋਨਾ ਦੀਆਂ ਤਿੰਨ ਕਰੋੜ ਖੁਰਾਕਾਂ ਲੈਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ’15-18 ਸਾਲ ਦੀ ਉਮਰ ਦੇ 3 ਕਰੋੜ ਤੋਂ ਵੱਧ ਨੌਜਵਾਨਾਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਮਿਲੀ ਹੈ।

ਦੇਸ਼ ਵਿੱਚ ਹੁਣ ਤਕ 1 ਕਰੋੜ 54 ਲੱਖ 75 ਹਜ਼ਾਰ ਤੋਂ ਵੱਧ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 90 ਕਰੋੜ ਤੋਂ ਵੱਧ ਪਹਿਲੀ ਖੁਰਾਕਾਂ ਜਦਕਿ 64.64 ਕਰੋੜ ਦੂਜੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲਗਭਗ 28 ਲੱਖ ਲੋਕਾਂ ਨੂੰ ਪ੍ਰਕਾਸ਼ਨ ਖੁਰਾਕ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...