September 8, 2026, 2:40 pm
----------- Advertisement -----------
HomeNewsLatest Newsਬੈਡਮਿੰਟਨ ਓਪਨ ਦੇ 7 ਖਿਡਾਰੀਆਂ ਨੂੰ ਹੋਇਆ ਕੋਰੋਨਾ, ਟੀਮ ਇੰਡੀਆ ਓਪਨ 'ਚੋ...

ਬੈਡਮਿੰਟਨ ਓਪਨ ਦੇ 7 ਖਿਡਾਰੀਆਂ ਨੂੰ ਹੋਇਆ ਕੋਰੋਨਾ, ਟੀਮ ਇੰਡੀਆ ਓਪਨ ‘ਚੋ ਬਾਹਰ

Published on

----------- Advertisement -----------

ਓਪਨ ਬੈਡਮਿੰਟਨ ਟੂਰਨਾਮੈਂਟ ਵਿੱਚ ਕੋਰੋਨਾ ਵਿਸਫੋਟ ਹੋਇਆ ਹੈ। ਬੈਡਮਿੰਟਨ ਟੂਰਨਾਮੈਂਟ ਦੇ 7 ਭਾਰਤੀ ਖਿਡਾਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਟੀਮ ਇੰਡੀਆ ਓਪਨ ਤੋਂਂ ਬਾਹਰ ਹੋ ਗਈ ਹੈ। ਦਸ ਦਈਏ ਕਿ ਖਿਡਾਰੀ ਸ਼੍ਰੀਕਾਂਤ, ਅਸ਼ਵਨੀ ਪੋਨੱਪਾ, ਰਿਤਿਕਾ ਰਾਹੁਲ ਠਕਾਰ, ਤ੍ਰਿਸ਼ਾ ਜੌਲੀ, ਮਿਥੁਨ ਮੰਜੂਨਾਥ, ਸਿਮਰਨ ਅਮਨ ਸਿੰਘ ਅਤੇ ਖੁਸ਼ੀ ਗੁਪਤਾ ਪਾਜ਼ੇਟਿਵ ਪਾਏ ਗਏ ਹਨ। ਭਾਰਤੀ ਖਿਡਾਰੀਆਂ ਨੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਉਹਨਾਂ ਆਪਣਾ ਨਾਮ ਵਾਪਸ ਲੈ ਲਿਆ ਹੈ।

ਇਸ ਸਬੰਧੀ ਬੈਡਮਿੰਟਨ ਵਿਸ਼ਵ ਮਹਾਸੰਘ (BWF) ਨੇ ਪੁਸ਼ਟੀ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਸੱਤ ਖਿਡਾਰੀ ਇੰਡੀਆ ਓਪਨ 2022 ਤੋਂ ਬਾਹਰ ਹੋ ਗਏ ਹਨ । ਕੋਰੋਨਾ ਪਾਜ਼ੀਟਿਵ ਪਾਏ ਗਏ ਖਿਡਾਰੀਆਂ ਦੇ ਵਿਰੋਧੀਆਂ ਨੂੰ ਪਹਿਲੇ ਦੌਰ ਵਿੱਚ ਵਾਕਓਵਰ ਮਿਲੇਗਾ ਅਤੇ ਉਹ ਸਿੱਧੇ ਟੂਰਨਾਮੈਂਟ ਦੇ ਦੂਜੇ ਦੌਰ ਵਿੱਚ ਪਹੁੰਚ ਜਾਣਗੇ । ਸਾਰੇ ਖਿਡਾਰੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੈਡਮਿੰਟਨ ਵਿਸ਼ਵ ਫੈਡਰੇਸ਼ਨ ਅਤੇ ਭਾਰਤੀ ਬੈਡਮਿੰਟਨ ਸੰਘ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਟੈਸਟਿੰਗ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ। ਦਸ ਦਈਏ ਕਿ ਇਹ ਟੂਰਨਾਮੈਂਟ 11 ਜਨਵਰੀ ਨੂੰ ਸ਼ੁਰੂ ਹੋਇਆ ਸੀ ਅਤੇ 16 ਜਨਵਰੀ ਤੱਕ ਚੱਲੇਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...