June 9, 2026, 4:51 pm
----------- Advertisement -----------
HomeNewsEntertainmentਆਲੀਆ ਭੱਟ ਦੇ ਨਾਨਾ ਨਰਿੰਦਰ ਨਾਥ ਰਾਜ਼ਦਾਨ ਦਾ 93 ਸਾਲ ਦੀ ਉਮਰ...

ਆਲੀਆ ਭੱਟ ਦੇ ਨਾਨਾ ਨਰਿੰਦਰ ਨਾਥ ਰਾਜ਼ਦਾਨ ਦਾ 93 ਸਾਲ ਦੀ ਉਮਰ ‘ਚ ਦਿਹਾਂਤ

Published on

----------- Advertisement -----------

ਭੱਟ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਆਲੀਆ ਭੱਟ ਦੇ ਨਾਨਾ ਅਤੇ ਸੋਨੀ ਰਾਜ਼ਦਾਨ ਦੇ ਪਿਤਾ ਨਰਿੰਦਰ ਨਾਥ ਰਾਜ਼ਦਾਨ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਇਕ ਲੰਬੀ ਪੋਸਟ ਸਾਂਝੀ ਕਰ ਇਹ ਜਾਣਕਾਰੀ ਦਿੱਤੀ ਹੈ।
ਇਸ ਪੋਸਟ ‘ਚ ਆਲੀਆ ਨੇ ਲਿਖਿਆ- ‘ਮੇਰੇ ਨਾਨਾ… ਮੇਰੇ ਹੀਰੋ… 93 ਸਾਲ ਦੀ ਉਮਰ ਤੱਕ ਗੋਲਫ ਖੇਡਿਆ, ਕੰਮ ਕੀਤਾ। ਵਧੀਆ ਆਮਲੇਟ ਬਣਾਉਂਦੇ। ਆਪਣੀ ਧੀ ਦੇ ਬੱਚਿਆਂ ਦੇ ਬੱਚਿਆਂ ਨਾਲ ਬਹੁਤ ਖੇਡੇ। ਮੈਨੂੰ ਉਨ੍ਹਾਂ ਦਾ ਕ੍ਰਿਕੇਟ ਖੇਡਣਾ, ਸਕੈਚ ਕਰਨਾ ਬਹੁਤ ਪਸੰਦ ਸੀ। ਮੇਰੇ ਪਿਆਰੇ ਨਾਨਾ ਜੋ ਆਪਣੇ ਪਰਿਵਾਰ ਨੂੰ ਬਹੁਤ ਪਿਆਰ ਕਰਦੇ ਸਨ ਅਤੇ ਆਖਰੀ ਪਲਾਂ ਤੱਕ ਆਪਣੀ ਜ਼ਿੰਦਗੀ ਨੂੰ ਪਿਆਰ ਕਰਦੇ ਸਨ।”
ਆਲੀਆ ਭੱਟ ਦੀ ਮਾਂ ਸੋਨੀ ਰਾਜ਼ਦਾਨ ਨੇ ਵੀ ਆਪਣੇ ਪਿਤਾ ਦੀ ਫੋਟੋ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਅਤੇ ਆਪਣੇ ਦਿਲ ਦੀ ਗੱਲ ਕਹੀ। ਸੋਨੀ ਰਾਜ਼ਦਾਨ ਅਤੇ ਆਲੀਆ ਦੀ ਇਸ ਪੋਸਟ ‘ਤੇ ਸਾਰੇ ਸੈਲੇਬਸ ਲਗਾਤਾਰ ਨਰਿੰਦਰ ਨਾਥ ਰਾਜ਼ਦਾਨ ਦੀ ਮੌਤ ‘ਤੇ ਸੋਗ ਜਤਾਉਂਦੇ ਹੋਏ ਨਮ ਅੱਖਾਂ ਨਾਲ ਸ਼ਰਧਾਂਜਲੀ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...