October 19, 2026, 1:10 am
----------- Advertisement -----------
HomeNewsLatest Newsਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ...

ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿੱਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ,2 ਜੂਨ: ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।

ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ ਅਮਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...