September 7, 2026, 7:20 pm
----------- Advertisement -----------
HomeNewsBreaking Newsਬੀਕਾਨੇਰ ਤੋਂ ਗੁਹਾਟੀ ਜਾ ਰਹੀ ਰੇਲਗੱਡੀ ਪਟੜੀ ਤੋਂ ਉਤਰੀ, ਡੱਬੇ ਇੱਕ-ਦੂਜੇ 'ਤੇ...

ਬੀਕਾਨੇਰ ਤੋਂ ਗੁਹਾਟੀ ਜਾ ਰਹੀ ਰੇਲਗੱਡੀ ਪਟੜੀ ਤੋਂ ਉਤਰੀ, ਡੱਬੇ ਇੱਕ-ਦੂਜੇ ‘ਤੇ ਚੜ੍ਹੇ

Published on

----------- Advertisement -----------

ਪੱਛਮੀ ਬੰਗਾਲ, 13 ਜਨਵਰੀ 2022 – ਪੱਛਮੀ ਬੰਗਾਲ ਦੇ ਜਲਪਾਈਗੁੜੀ ਇਲਾਕੇ ਦੇ ਮੈਨਾਗੁੜੀ ‘ਚ ਬੀਕਾਨੇਰ ਐਕਸਪ੍ਰੈਸ (15633) ਪਟੜੀ ਤੋਂ ਉਤਰ ਗਈ। ਇਸ ਹਾਦਸੇ ‘ਚ ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਦਸੇ ’ਚ ਅਜੇ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। ਟਰੇਨ ਦੇ ਚਾਰ ਤੋਂ ਪੰਜ ਡੱਬੇ ਪਟੜੀ ਤੋਂ ਉਤਰ ਗਏ। ਇਹ ਟਰੇਨ ਬੀਕਾਨੇਰ ਤੋਂ ਗੁਹਾਟੀ ਜਾ ਰਹੀ ਸੀ। ਮੈਨਾਗੁੜੀ ਪਾਰ ਕਰਦੇ ਸਮੇਂ ਇਹ ਹਾਦਸਾ ਵਾਪਰਿਆ। ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਪ੍ਰਸ਼ਾਸਨ ਸਮੇਤ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਟਰੇਨ ਦੀਆਂ ਬੋਗੀਆਂ ਤੋਂ ਬਾਹਰ ਕੱਢ ਕੇ ਸਥਾਨਕ ਹਸਪਤਾਲ ਭੇਜਿਆ ਜਾ ਰਿਹਾ ਹੈ।

ਘਟਨਾ ਵੀਰਵਾਰ ਸ਼ਾਮ ਕਰੀਬ 5:15 ਵਜੇ ਵਾਪਰੀ। ਨੇੜੇ ਦੇ ਕਿਸੇ ਵੀ ਸਟੇਸ਼ਨ ‘ਤੇ ਕੋਈ ਸਟਾਪੇਜ ਨਹੀਂ ਸੀ ਅਤੇ ਰੇਲਗੱਡੀ ਖੇਤਰ ਵਿੱਚੋਂ ਲੰਘ ਰਹੀ ਸੀ। ਐਨਡੀਆਰਐਫ ਸਮੇਤ ਸਥਾਨਕ ਬਚਾਅ ਮੁਹਿੰਮ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...