September 21, 2026, 11:41 pm
----------- Advertisement -----------
HomeNewsLatest News15 ਮਿੰਟਾਂ ਵਿੱਚ ਚਾਰਜ ਹੋਵੇਗਾ Xiaomi ਦਾ ਇਹ ਖ਼ਾਸ ਫੀਚਰਸ ਵਾਲਾ...

15 ਮਿੰਟਾਂ ਵਿੱਚ ਚਾਰਜ ਹੋਵੇਗਾ Xiaomi ਦਾ ਇਹ ਖ਼ਾਸ ਫੀਚਰਸ ਵਾਲਾ ਫ਼ੋਨ

Published on

----------- Advertisement -----------

ਸ਼ਾਓਮੀ ਵੱਲੋਂ ਗਾਹਕਾਂ ਲਈ ਨਵਾਂ ਫ਼ੋਨ ਪੇਸ਼ ਕੀਤਾ ਗਿਆ ਹੈ Xiaomi 11i HyperCharge 5G . Xiaomi 11i ਗਾਹਕਾਂ ਨੂੰ ਇੱਕ ਖਾਸ ਸੁਵਿਧਾ ਪ੍ਰਦਾਨ ਕਰੇਗਾ ਜਿਸ ਨਾਲ ਬੈਟਰੀ ਦੀ ਚਾਰਜ ਦੀ ਸਮੱਸਿਆ ਖ਼ਤਮ ਹੋ ਜਾਵੇਗੀ। ਹਾਈਪਰਚਾਰਜ ਵੇਰੀਐਂਟ ਤੁਹਾਡੇ ਫ਼ੋਨ ਨੂੰ ਸਿਰਫ਼ 15 ਮਿੰਟਾਂ ਵਿੱਚ ਇੱਕ ਤੋਂ 100 ਪ੍ਰਤੀਸ਼ਤ ਤੱਕ ਚਾਰਜ ਕਰੇਗਾ। Xiaomi 11i HyperCharge 5G ਫੋਨ ਯੂਐਸਪੀ 120W ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗਾ Xiaomi ਇਹ ਮਾਡਲ ਨੂੰ ਪਹਿਲੀ ਵਾਰ ਭਾਰਤ ਵਿੱਚ ਪੇਸ਼ ਕਰ ਰਿਹਾ ਹੈ।


ਦਸ ਦਈਏ ਕਿ ਇਹ ਸਭ ਤੋਂ ਪਹਿਲਾਂ ਆਨਲਾਈਨ ਸ਼ਾਪਿੰਗ ਸਾਈਟ ਫਲਿਪਕਾਰਟ ’ਤੇ ਉਪਲੱਬਧ ਕੀਤਾ ਗਿਆ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਸਦੇ ਨਾਲ ਮਿਲਣ ਵਾਲੇ ਚਾਰਜਰ ਨਾਲ ਜੇਕਰ ਤੁਸੀਂ ਇਸਨੂੰ ਚਾਰਜ ਕਰਦੇ ਹੋ ਤਾਂ ਇਹ ਸਿਰਫ 15 ਮਿੰਟਾਂ ’ਚ ਹੀ 100 ਫੀਸਦੀ ਚਾਰਜ ਹੋ ਜਾਵੇਗਾ।
ਇਸ ਫੋਨ ’ਚ ਮਿਲਣ ਵਾਲੀ ਡਿਸਪਲੇਅ ਬਹੁਤ ਹੀ ਖਾਸ ਹੈ। ਇਸ ਵਿਚ 6.6 ਇੰਚ ਦੀ ਫੁਲ-ਐੱਚ.ਡੀ. ਪਲੱਸ, ਸੁਪਰ ਅਮੋਲੇਡ ਡਿਸਪਲੇਅ ਦਿੱਤੀ ਗਈ ਹੈ ਜੋ ਕਿ 120Hz ਦੇ ਰਿਫ੍ਰੈਸ਼ ਰੇਟ ਨੂੰ ਸਪੋਰਟ ਕਰਦੀ ਹੈ। ਇਸਦੀ ਬ੍ਰਾਈਟਨੈੱਸ 1,200 ਨਿਟਸ ਦੀ ਹੈ।

ਇਹ ਫੋਨ ਐਂਡਰਾਇਡ 11 ’ਤੇ ਆਧਾਰਿਤ MIUI 12.5 ’ਤੇ ਕੰਮ ਕਰਦਾ ਹੈ। ਇਸ ਫੋਨ ’ਚ ਮਿਲਣ ਵਾਲੀ ਡਿਸਪਲੇਅ ਬਹੁਤ ਹੀ ਖਾਸ ਹੈ। ਇਸ ਵਿਚ 6.6 ਇੰਚ ਦੀ ਫੁਲ-ਐੱਚ.ਡੀ. ਪਲੱਸ, ਸੁਪਰ ਅਮੋਲੇਡ ਡਿਸਪਲੇਅ ਦਿੱਤੀ ਗਈ ਹੈ ਜੋ ਕਿ 120Hz ਦੇ ਰਿਫ੍ਰੈਸ਼ ਰੇਟ ਨੂੰ ਸਪੋਰਟ ਕਰਦੀ ਹੈ। ਇਸਦੀ ਬ੍ਰਾਈਟਨੈੱਸ 1,200 ਨਿਟਸ ਦੀ ਹੈ। ਇਹ ਫੋਨ ਐਂਡਰਾਇਡ 11 ’ਤੇ ਆਧਾਰਿਤ MIUI 12.5 ’ਤੇ ਕੰਮ ਕਰਦਾ ਹੈ।


Xiaomi 11i HyperCharge 5G 6 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 26,999 ਰੁਪਏ ਰੱਖੀ ਗਈ ਹੈ, ਉਥੇ ਹੀ ਇਸ ਫੋਨ ਦੇ 8 ਜੀ.ਬੀ. ਰੈਮ+128 ਜੀ.ਬੀ. ਸਟੋਰੇਜ ਵਾਲੇ ਮਾਲ ਨੂੰ 28,999 ਰੁਪਏ ’ਚ ਖਰੀਦਿਆ ਜਾ ਸਕਦਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...