June 15, 2026, 11:42 pm
----------- Advertisement -----------
HomeNewsBreaking Newsਓਡੀਸ਼ਾ ਟਰੇਨ ਹਾਦਸੇ 'ਚ ਰੇਲਵੇ ਵੱਲੋਂ 238 ਮੌ+ਤਾਂ ਦੀ ਪੁਸ਼ਟੀ

ਓਡੀਸ਼ਾ ਟਰੇਨ ਹਾਦਸੇ ‘ਚ ਰੇਲਵੇ ਵੱਲੋਂ 238 ਮੌ+ਤਾਂ ਦੀ ਪੁਸ਼ਟੀ

Published on

----------- Advertisement -----------

ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਰੇਲ ਹਾਦਸੇ ‘ਚ ਹੁਣ ਤੱਕ 238 ਲੋਕਾਂ ਦੀ ਮੌਤ ਹੋ ਗਈ ।ਰੇਲਵੇ ਮੁਤਾਬਕ 650 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਹੈ। ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਘਟਨਾ ਵਾਲੇ ਸਥਾਨ ‘ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹਾਵੜਾ ਜਾਣ ਵਾਲੀਆਂ 42 ਟਰੇਨਾਂ ਨੂੰ ਹਾਦਸੇ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ।


ਜਾਣਕਾਰੀ ਮੁਤਾਬਿਕ ਇਹ ਹਾਦਸਾ ਬਾਲਾਸੋਰ ‘ਚ ਬੀਤੀ ਸ਼ਾਮ ਕਰੀਬ 7 ਵਜੇ ਵਾਪਰਿਆ। ਰੇਲਵੇ ਮੁਤਾਬਕ ਕੋਲਕਾਤਾ-ਚੇਨਈ ਕੋਰੋਮੰਡਲ ਐਕਸਪ੍ਰੈੱਸ ਅਤੇ ਯਸ਼ਵੰਤਪੁਰ-ਹਾਵੜਾ ਦੁਰੰਤੋ ਐਕਸਪ੍ਰੈੱਸ ਪਟੜੀ ਤੋਂ ਉਤਰ ਗਈ। ਇਸ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਰੇਲਗੱਡੀ ਨੇੜੇ ਟ੍ਰੈਕ ‘ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕੋਰੋਮੰਡਲ ਐਕਸਪ੍ਰੈਸ ਦੀਆਂ ਬੋਗੀਆਂ ਪੂਰੀ ਤਰ੍ਹਾਂ ਪਲਟ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...