June 25, 2026, 12:56 am
----------- Advertisement -----------
HomeNewsLatest Newsਮੋਗਾ ਪੁਲਿਸ ਨੇ ਕੱਢਿਆ ਫਲੈਗ ਮਾਰਚ: 15 ਥਾਵਾਂ 'ਤੇ ਲਗਾਏ ਗਏ ਨਾਕੇ;...

ਮੋਗਾ ਪੁਲਿਸ ਨੇ ਕੱਢਿਆ ਫਲੈਗ ਮਾਰਚ: 15 ਥਾਵਾਂ ‘ਤੇ ਲਗਾਏ ਗਏ ਨਾਕੇ; ਐਸਐਸਪੀ ਨੇ ਕਿਹਾ- ਮਾਹੌਲ ਖਰਾਬ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ

Published on

----------- Advertisement -----------

ਪੰਜਾਬ ਦੇ ਮੋਗਾ ਵਿੱਚ ਪੁਲਿਸ ਨੇ ਫਲੈਗ ਮਾਰਚ ਕੱਢਿਆ। ਫਲੈਗ ਮਾਰਚ ਜੋਗਿੰਦਰ ਸਿੰਘ ਚੌਕ ਤੋਂ ਸ਼ੁਰੂ ਹੋ ਕੇ ਕਚਹਿਰੀ ਰੋਡ, ਮੇਨ ਬਾਜਾ ਤੋਂ ਹੁੰਦਾ ਹੋਇਆ ਵਾਪਸ ਚੌਕ ਵਿਖੇ ਸਮਾਪਤ ਹੋਇਆ। ਇਸ ਦੌਰਾਨ ਐਸਐਸਪੀ ਜੇ. ਐਲਨ ਚੇਲੀਅਨ ਨੇ ਕਿਹਾ ਕਿ 6 ਜੂਨ ਤੱਕ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਪੂਰੇ ਪੰਜਾਬ ਵਿੱਚ ਪੁਲਿਸ ਅਲਰਟ ਹੈ। ਸ਼ਹਿਰ ਅਤੇ ਬਾਹਰੀ ਇਲਾਕਿਆਂ ਵਿੱਚ ਚੈਕਿੰਗ ਲਈ 15 ਥਾਵਾਂ ’ਤੇ ਨਾਕੇ ਵੀ ਲਗਾਏ ਗਏ ਹਨ। ਜਿੱਥੇ ਪੁਲਿਸ ਮੁਲਾਜ਼ਮ 24 ਘੰਟੇ ਡਿਊਟੀ ਕਰ ਰਹੇ ਹਨ।

ਐਸਐਸਪੀ ਜੇ. ਐਲਨ ਚੇਲੀਅਨ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਬੱਸ ਸਟੈਂਡ ਅਤੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਦੇਸ਼ ਵਿਰੋਧੀ ਨਾਅਰੇ ਲਿਖ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਗਿ੍ਫ਼ਤਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿਸੇ ਤੋਂ ਵੀ ਗੁੰਮਰਾਹ ਹੋ ਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈਣਾ ਚਾਹੀਦਾ। ਪੁਲੀਸ ਵੱਲੋਂ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...