September 11, 2026, 10:01 am
----------- Advertisement -----------
HomeNewsBreaking Newsਐਪਲ ਨੇ ਲਾਂਚ ਕੀਤਾ ਦੁਨੀਆ ਦਾ ਸਭ ਤੋਂ ਪਤਲਾ ਲੈਪਟਾਪ MacBook Air

ਐਪਲ ਨੇ ਲਾਂਚ ਕੀਤਾ ਦੁਨੀਆ ਦਾ ਸਭ ਤੋਂ ਪਤਲਾ ਲੈਪਟਾਪ MacBook Air

Published on

----------- Advertisement -----------

ਐਪਲ ਦੇ ਸਾਲਾਨਾ ਸਮਾਗਮ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਕੰਪਨੀ ਦੇ ਸੀਈਓ ਟਿਮ ਕੁੱਕ ਨੇ ਇਸ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। 5 ਜੂਨ ਨੂੰ ਸ਼ੁਰੂ ਹੋਇਆ ਇਹ ਈਵੈਂਟ 9 ਜੂਨ ਤੱਕ ਕੈਲੀਫੋਰਨੀਆ ਦੇ ਕਪਰਟੀਨੋ ਦੇ ਐਪਲ ਪਾਰਕ ਵਿੱਚ ਚੱਲੇਗਾ। ਇਸ ਈਵੈਂਟ ਨੂੰ ਵਰਲਡਵਾਈਡ ਡਿਵੈਲਪਰਜ਼ ਕਾਨਫਰੰਸ ਭਾਵ WWDC (WWDC 2023) ਵਜੋਂ ਜਾਣਿਆ ਜਾਂਦਾ ਹੈ। ਐਪਲ ਦੀ ਵਰਲਡਵਾਈਡ ਡਿਵੈਲਪਰਸ ਕਾਨਫਰੰਸ 5 ਜੂਨ ਨੂੰ ਭਾਰਤੀ ਸਮੇਂ ਅਨੁਸਾਰ ਰਾਤ 10:30 ਵਜੇ ਸ਼ੁਰੂ ਹੋਈ।
ਦੱਸ ਦਈਏ ਕਿ ਤਕਨੀਕੀ ਕੰਪਨੀ ਐਪਲ ਨੇ ਸੋਮਵਾਰ ਦੇਰ ਰਾਤ ਆਪਣੀ ਸਲਾਨਾ ਡਿਵੈਲਪਰਸ ਕਾਨਫਰੰਸ-WWDC23 ਵਿੱਚ 15 ਇੰਚ ਡਿਸਪਲੇ ਵਾਲਾ ਦੁਨੀਆ ਦਾ ਸਭ ਤੋਂ ਪਤਲਾ (11.5 mm) ਲੈਪਟਾਪ ਮੈਕਬੁੱਕ ਏਅਰ ਲਾਂਚ ਕੀਤਾ ਹੈ। ਭਾਰਤ ‘ਚ ਇਸ ਦੀ ਸ਼ੁਰੂਆਤੀ ਕੀਮਤ 1.54 ਲੱਖ ਰੁਪਏ ਹੈ। ਵਿਦਿਆਰਥੀਆਂ ਨੂੰ 10 ਹਜ਼ਾਰ ਦੀ ਛੋਟ ਵੀ ਮਿਲੇਗੀ।
ਦੁਨੀਆ ਦਾ ਸਭ ਤੋਂ ਪਤਲਾ 15 ਇੰਚ ਦੇ ਲੈਪਟਾਪ ਵਿੱਚ 18 ਘੰਟੇ ਦੀ ਬੈਕਅਪ ਬੈਟਰੀ ਹੈ। ਇਹ ਚਾਰ ਰੰਗਾਂ ਮਿਡਨਾਈਟ, ਸਟਾਰਲਾਈਟ, ਸਿਲਵਰ ਅਤੇ ਸਪੇਸ ਗ੍ਰੇ ਵਿੱਚ ਉਪਲਬਧ ਹੈ। ਨਵੀਂ ਮੈਕਬੁੱਕ ਦੀਆਂ ਵਿਸ਼ੇਸ਼ਤਾਵਾਂ 13-ਇੰਚ ਮੈਕਬੁੱਕ ਏਅਰ M2 ਦੇ ਸਮਾਨ ਹਨ। ਜਿਵੇਂ ਕਿ ਮੈਗਸੇਫ ਚਾਰਜਿੰਗ ਦੇ ਨਾਲ 3.5mm ਹੈੱਡਫੋਨ ਜੈਕ, ਦੋ ਥੰਡਰਬੋਲਟ ਪੋਰਟ ਆਦਿ।
ਲੈਪਟਾਪ ਤੋਂ ਇਲਾਵਾ ਐਪਲ ਨੇ 9 ਜੂਨ ਤੱਕ ਚੱਲਣ ਵਾਲੀ ਆਪਣੀ ਕਾਨਫਰੰਸ ‘ਚ 3 ਹੋਰ ਉਤਪਾਦ ਲਾਂਚ ਕੀਤੇ ਹਨ। ਇਸ ਵਿੱਚ ਮਿਕਸਡ ਰਿਐਲਿਟੀ ਹੈੱਡਸੈੱਟ ਵਿਜ਼ਨ ਪ੍ਰੋ, ਡੈਸਕਟੌਪ ਮੈਕ ਪ੍ਰੋ ਅਤੇ ਸਟੂਡੀਓ ਸ਼ਾਮਲ ਹਨ। ਇਸ ਤੋਂ ਇਲਾਵਾ ਐਪਲ ਨੇ ਆਪਣੇ ਆਪਰੇਟਿੰਗ ਸਿਸਟਮ iOS 17 ਦੇ ਫੀਚਰਸ ਦਾ ਵੀ ਖੁਲਾਸਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...