October 14, 2026, 5:22 pm
----------- Advertisement -----------
HomeNewsLatest Newsਆਉਣ ਵਾਲੇ ਦਿਨਾਂ 'ਚ ਇਨ੍ਹਾਂ ਸੂਬਿਆਂ 'ਚ ਮੀਂਹ ਦੇ ਨਾਲ ਚੱਲਣਗੀਆਂ ਤੇਜ਼...

ਆਉਣ ਵਾਲੇ ਦਿਨਾਂ ‘ਚ ਇਨ੍ਹਾਂ ਸੂਬਿਆਂ ‘ਚ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Published on

----------- Advertisement -----------

ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ 6 ਜੂਨ ਨੂੰ ਸਵੇਰੇ-ਸਵੇਰੇ ਹੋਈ ਬਾਰਸ਼ ਨੇ ਮੌਸਮ ਸੁਹਾਵਣਾ ਬਣਾ ਦਿੱਤਾ ਹੈ। ਪੰਜਾਬ ਦੇ ਜ਼ੀਰਕਪੁਰ, ਮੁਹਾਲੀ, ਚੰਡੀਗੜ੍ਹ ਤੇ ਹਰਿਆਣਾ ਤੇ ਪੰਚਕੂਲਾ ਸਮੇਤ ਕਈ ਥਾਈਂ ਬਾਰਸ਼ ਹੋਈ। ਜਿਸ ਕਾਰਨ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।
ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਆਉਣ ਵਾਲੇ ਦਿਨਾਂ ਲਈ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ‘ਚ ਅਗਲੇ ਚਾਰ-ਪੰਜ ਦਿਨਾਂ ਤੱਕ ਮੌਸਮ ਸੁਹਾਵਣਾ ਰਹਿਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਆਉਣ ਵਾਲੇ 4 ਤੋਂ 5 ਦਿਨਾਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਇਸੇ ਦੌਰਾਨ ਇਰਾਨ ਵਿੱਚ ਪੱਛਮੀ ਗੜਬੜੀ ਕਾਰਨ ਰਾਜਸਥਾਨ, ਉੱਤਰ ਪ੍ਰਦੇਸ਼ ਤੇ ਦਿੱਲੀ ਐੱਨਸੀਆਰ ਖੇਤਰ ਵਿੱਚ ਵੀ ਅਗਲੇ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਆਰਜ਼ੀ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...