September 10, 2026, 10:48 pm
----------- Advertisement -----------
HomeNewsAutomobilesਨਵੀਂ ਮਾਰੂਤੀ ਐਂਗੇਜ ਦੀਆਂ ਤਸਵੀਰਾਂ ਸਾਹਮਣੇ ਆਈਆਂ, ਜਾਣੋ ਕੀਮਤ ਅਤੇ ਫੀਚਰਸ

ਨਵੀਂ ਮਾਰੂਤੀ ਐਂਗੇਜ ਦੀਆਂ ਤਸਵੀਰਾਂ ਸਾਹਮਣੇ ਆਈਆਂ, ਜਾਣੋ ਕੀਮਤ ਅਤੇ ਫੀਚਰਸ

Published on

----------- Advertisement -----------

ਮਾਰੂਤੀ ਸੁਜ਼ੂਕੀ ਜਲਦ ਹੀ ਆਪਣਾ ਨਵਾਂ ਮਾਡਲ ਲਾਂਚ ਕਰਨ ਵਾਲੀ ਹੈ। ਕੰਪਨੀ ਦਾ ਇਹ ਮਾਡਲ ਟੋਇਟਾ ਹਾਈਕ੍ਰਾਸ ਆਧਾਰਿਤ ਹੋਵੇਗਾ। ਮਾਰੂਤੀ ਸੁਜ਼ੂਕੀ ਇੰਡੀਆ ਲਿਮਿਟੇਡ ਨੇ ਭਾਰਤ ਵਿੱਚ Engage ਨਾਮ ਦਾ ਟ੍ਰੇਡਮਾਰਕ ਬਣਾਇਆ ਹੈ। ਇਹ ਮਾਰੂਤੀ ਦੀ ਪ੍ਰੀਮੀਅਮ MPV ਦਾ ਨਾਮ ਹੋ ਸਕਦਾ ਹੈ। ਨਵੀਂ MPV ਮਾਰੂਤੀ ਸੁਜ਼ੂਕੀ ਅਤੇ ਟੋਇਟਾ ਵਿਚਕਾਰ ਸਾਂਝੇਦਾਰੀ ਤੋਂ ਇਕ ਹੋਰ ਬੈਜ-ਇੰਜੀਨੀਅਰ ਉਤਪਾਦ ਹੋਵੇਗੀ।

ਦੱਸ ਦਈਏ ਕਿ ਫਿਲਹਾਲ ਨਵੀਂ ਆਉਣ ਵਾਲੀ MPV ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਹੈ। ਪਰ ਇਹ ਮਾਡਲ ਟੋਇਟਾ ਇਨੋਵਾ ਹਾਈਕ੍ਰਾਸ ‘ਤੇ ਆਧਾਰਿਤ ਹੋਵੇਗੀ। ਬਾਹਰੀ ਹਿੱਸੇ ‘ਤੇ, ਨਵੀਂ MPV ਨੂੰ ਹਾਈਕ੍ਰਾਸ ਤੋਂ ਵੱਖ ਕਰਨ ਲਈ ਥੋੜ੍ਹਾ ਜਿਹਾ ਫੇਸਲਿਫਟ ਮਿਲੇਗਾ। ਸੰਭਾਵਨਾ ਹੈ ਕਿ ਬਾਹਰੀ ਤੋਂ ਇਲਾਵਾ ਇੰਟੀਰੀਅਰ ‘ਚ ਜ਼ਿਆਦਾ ਫਰਕ ਨਹੀਂ ਹੋਵੇਗਾ। ਪਾਵਰਟ੍ਰੇਨ ਦੇ ਵਿਕਲਪ ਆਉਣ ਵਾਲੇ ਮਾਡਲ ਇਨੋਵਾ ਹਾਈਕ੍ਰਾਸ ਦੀ ਤਰ੍ਹਾਂ ਮਿਲ ਸਕਦੇ ਹਨ।
ਟੋਇਟਾ ਇਨੋਵਾ ਹਾਈਕ੍ਰਾਸ ਦਾ ਮਾਰੂਤੀ ਸੰਸਕਰਣ ਅਗਲੇ ਦੋ ਮਹੀਨਿਆਂ ਵਿੱਚ ਲਾਂਚ ਕੀਤਾ ਜਾ ਸਕਦਾ ਹੈ ਅਤੇ ਇਸਦੀ ਬੁਕਿੰਗ ਵੀ ਜੂਨ 2023 ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ। ਕੀਮਤ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 29 ਲੱਖ ਰੁਪਏ (ਐਕਸ-ਸ਼ੋਰੂਮ) ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...