November 25, 2026, 1:21 pm
----------- Advertisement -----------
HomeNewsLatest Newsਕੁਰੂਕਸ਼ੇਤਰ ‘ਚ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕਿਸਾਨ ਆਗੂ ਚੜੂਨੀ ਅਤੇ ਹੋਰ ਕਿਸਾਨਾਂ ਨੂੰ...

ਕੁਰੂਕਸ਼ੇਤਰ ‘ਚ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕਿਸਾਨ ਆਗੂ ਚੜੂਨੀ ਅਤੇ ਹੋਰ ਕਿਸਾਨਾਂ ਨੂੰ ਜ਼ਿਲ੍ਹਾ ਅਦਾਲਤ ਕੁਰੂਕਸ਼ੇਤਰ ‘ਚ ਕੀਤਾ ਗਿਆ ਪੇਸ਼

Published on

----------- Advertisement -----------

ਕੁਰੂਕਸ਼ੇਤਰ:- ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕਿਸਾਨ ਆਗੂ ਗੁਰਨਾਮ ਚੜੂਨੀ ਅਤੇ ਹੋਰ ਕਿਸਾਨਾਂ ਨੂੰ ਜ਼ਿਲ੍ਹਾ ਅਦਾਲਤ ਕੁਰੂਕਸ਼ੇਤਰ ਵਿੱਚ ਪੇਸ਼ ਕੀਤਾ ਗਿਆ ਅਤੇ ਕੁਰੂਕਸ਼ੇਤਰ ਪੁਲੀਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਕਿਸਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ।

ਇਸੇ ਤਰ੍ਹਾਂ ਅੱਜ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਅਤੇ ਹੋਰ ਗ੍ਰਿਫ਼ਤਾਰ ਕਿਸਾਨਾਂ ਨੂੰ ਜ਼ਿਲ੍ਹਾ ਅਦਾਲਤ ਕੁਰੂਕਸ਼ੇਤਰ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਗੁਰਨਾਮ ਸਿੰਘ ਚੜਿੱਕੀਆਂ ਅਤੇ ਹੋਰ ਕਿਸਾਨ ਆਗੂਆਂ ਨੇ ਜ਼ਿਲ੍ਹਾ ਕਚਹਿਰੀ ਚੌਕ ਵਿੱਚ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਸਭ ਦੇ ਸਾਹਮਣੇ ਆ ਗਿਆ ਹੈ। ਗੁਰਨਾਮ ਸਿੰਘ ਚੜੂਨੀ ਅਤੇ ਹੋਰ ਕਿਸਾਨ ਆਗੂਆਂ ਨੂੰ ਜ਼ਿਲ੍ਹਾ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...