October 5, 2026, 4:20 pm
----------- Advertisement -----------
HomeNewsBreaking Newsਕੇਰਲ ਨਨ ਜਬਰ-ਜਨਾਹ ਮਾਮਲਾ: ਦੋਸ਼ੀ ਫਰੈਕੋ ਮੁਲੱਕਲ ਬਰੀ

ਕੇਰਲ ਨਨ ਜਬਰ-ਜਨਾਹ ਮਾਮਲਾ: ਦੋਸ਼ੀ ਫਰੈਕੋ ਮੁਲੱਕਲ ਬਰੀ

Published on

----------- Advertisement -----------

ਕੇਰਲ, 14 ਜਨਵਰੀ 2022 – ਕੇਰਲ ਦੇ ਕੋਟਾਯਮ ਦੀ ਅਦਾਲਤ ਨੇ ਅੱਜ ਨਨ ਜਬਰ-ਜਨਾਹ ਮਾਮਲੇ ’ਚ ਕੈਥੋਲਿਕ ਬਿਸ਼ਪ ਫਰੈਂਕੋ ਮੁਲੱਕਲ ਨੂੰ ਬਰੀ ਕਰ ਦਿੱਤਾ ਹੈ। ਕੇਰਲ ਦੇ ਕੋਟਾਯਮ ਜ਼ਿਲ੍ਹੇ ਦੀ ਪੁਲਸ ਨੇ 2018 ’ਚ ਬਿਸ਼ਪ ਵਿਰੁੱਧ ਜਬਰ ਜ਼ਿਨਾਹ ਦਾ ਮਾਮਲਾ ਦਰਜ ਕੀਤਾ ਸੀ। ਉਸ ਸਮੇਂ ਫਰੈਂਕੋ ਮੁਲੱਕਲ ਰੋਮਨ ਕੈਥੋਲਿਕ ਚਰਚ ਦੇ ਜਲੰਧਰ ਡਾਈਅਸੀਸ ਦਾ ਬਿਸ਼ਪ ਸੀ।

ਅਸਲ ‘ਚ ਪੁਲਿਸ ਨੇ ਇੱਕ ਨਨ ਦੇ ਬਿਆਨਾਂ ਨੇ ਜੂਨ 2018 ’ਚ ਪਰਚਾ ਦਰਜ ਕੀਤਾ ਸੀ ਜਿਸ ‘ਚ ਨਨ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਸੀ ਕਿ 2014 ਤੋਂ 2016 ਦਰਮਿਆਨ ਬਿਸ਼ਪ ਫਰੈਂਕੋ ਮੁਲੱਕਲ ਨੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਬੰਧਕ ਬਣਾਇਆ, ਉਸ ਦਾ ਜਬਰ ਜ਼ਿਨਾਹ ਕੀਤਾ ਅਤੇ ਗੈਰ-ਕੁਦਰਤੀ ਯੌਨ ਸ਼ੋਸ਼ਣ ਕੀਤਾ ਸੀ। ਜਿਸ ਦੇ ਲਈ ਵਿਸ਼ੇਸ਼ ਜਾਂਚ ਟੀਮ ਵੱਲੋਂ ਬਿਸ਼ਪ ਨੂੰ ਪੁੱਛਗਿੱਛ ਲਈ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...