November 23, 2026, 9:31 am
----------- Advertisement -----------
HomeNewsBreaking Newsਬਠਿੰਡਾ 'ਚ ਹਿੰਦੂ ਮਹਾਸੰਘ ਦਾ ਕੌਮੀ ਮੁਖੀ 2 ਸਾਥੀਆਂ ਸਮੇਤ ਗ੍ਰਿਫ਼ਤਾਰ, ਮਾਹੌਲ...

ਬਠਿੰਡਾ ‘ਚ ਹਿੰਦੂ ਮਹਾਸੰਘ ਦਾ ਕੌਮੀ ਮੁਖੀ 2 ਸਾਥੀਆਂ ਸਮੇਤ ਗ੍ਰਿਫ਼ਤਾਰ, ਮਾਹੌਲ ਖਰਾਬ ਕਰਨ ਦੇ ਨੇ ਦੋਸ਼

Published on

----------- Advertisement -----------

ਬਠਿੰਡਾ, 8 ਜੂਨ 2023 – ਬਠਿੰਡਾ ਦੇ ਸਿਵਲ ਲਾਈਨ ਥਾਣਾ ਪੁਲਿਸ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੰਗਠਨ ਮੰਤਰੀ ਸੁਸ਼ੀਲ ਜਿੰਦਲ ਦੀ ਸ਼ਿਕਾਇਤ ‘ਤੇ 28 ਫਰਵਰੀ ਨੂੰ ਦਰਜ ਐਫਆਈਆਰ ਵਿੱਚ ਧਾਰਾ 153ਏ, 116 ਦਾ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਪੁਲਸ ਨੇ ਹਿੰਦੂ ਮਹਾਸੰਘ ਦੇ ਰਾਸ਼ਟਰੀ ਪ੍ਰਧਾਨ ਐਡਵੋਕੇਟ ਸੰਦੀਪ ਪਾਠਕ, ਸਾਥੀ ਅਸ਼ਵਨੀ ਸ਼ੁਕਲਾ ਅਤੇ ਰਾਜਿੰਦਰ ਕਾਲੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਬਠਿੰਡਾ ਦੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੁਸ਼ੀਲ ਜਿੰਦਲ ਦੀ ਤਰਫੋਂ 28 ਫਰਵਰੀ ਨੂੰ ਐਫਆਈਆਰ ਦਰਜ ਕਰਵਾਈ ਗਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਾਇਆ ਸੀ ਕਿ ਸੰਦੀਪ ਪਾਠਕ ਨੇ ਉਸ ਨੂੰ ਆਪਣੇ ਦਫ਼ਤਰ ਵਿੱਚ ਬੁਲਾਇਆ ਅਤੇ ਸਿੱਖਸ ਫਾਰ ਜਸਟਿਸ (ਐਸਐਫਜੇ) ਦਾ ਪੋਸਟਰ ਲਗਾਉਣ ਲਈ 2 ਲੱਖ ਰੁਪਏ (ਦੀ ਪੇਸ਼ਕਸ਼ ਕੀਤੀ ਗਈ) ਦਾ ਲਾਲਚ ਦਿੱਤਾ ਗਿਆ ਸੀ, ਪਰ ਜਦੋਂ ਸੁਸ਼ੀਲ ਜਿੰਦਲ ਨੇ ਪੋਸਟਰ ਲਗਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ।

ਸੁਸ਼ੀਲ ਜਿੰਦਲ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਪਹਿਲਾਂ ਕੁੱਟਮਾਰ ਦਾ ਕੇਸ ਦਰਜ ਕੀਤਾ ਸੀ। ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਸੰਦੀਪ ਪਾਠਕ ਵੱਲੋਂ ਐਸਜੇਐਫ ਦੇ ਪੋਸਟਰ ਲਗਾ ਕੇ ਮਾਹੌਲ ਖ਼ਰਾਬ ਕਰਨ ਅਤੇ ਸੁਰੱਖਿਆ ਮੰਗਣ ਦੀ ਕੋਸ਼ਿਸ਼ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...