September 3, 2026, 6:53 am
----------- Advertisement -----------
HomeNewsLatest Newsਮੁੱਖ ਮੰਤਰੀ ਯੋਗੀ ਨੇ ਟਰਾਮਾ ਸੈਂਟਰ 'ਚ ਬੱਚੀ ਨਾਲ ਕੀਤੀ ਮੁਲਾਕਾਤ, ਗੋ.ਲੀ.ਬਾਰੀ...

ਮੁੱਖ ਮੰਤਰੀ ਯੋਗੀ ਨੇ ਟਰਾਮਾ ਸੈਂਟਰ ‘ਚ ਬੱਚੀ ਨਾਲ ਕੀਤੀ ਮੁਲਾਕਾਤ, ਗੋ.ਲੀ.ਬਾਰੀ ਦੌਰਾਨ ਹੋਈ ਸੀ ਜ਼ਖਮੀ

Published on

----------- Advertisement -----------

ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲਖਨਊ ਦੇ ਟਰਾਮਾ ਸੈਂਟਰ ਪੁੱਜੇ ਜਿੱਥੇ ਉਨ੍ਹਾਂ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਈ ਲੜਕੀ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਬੀਤੇ ਕੱਲ SC-ST ਕੋਰਟ ਰੂਮ ‘ਚ ਹੋਏ ਕਤਲੇਆਮ ਦੌਰਾਨ ਡੇਢ ਸਾਲ ਦੀ ਬੱਚੀ ਜ਼ਖਮੀ ਹੋ ਗਈ ਸੀ। ਹਮਲੇ ‘ਚ ਪੁਲੀਸ ਮੁਲਾਜ਼ਮ ਕਮਲੇਸ਼ ਅਤੇ ਲਾਲ ਮੁਹੰਮਦ ਵੀ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੋਵਾਂ ਦੇ ਪੈਰਾਂ ‘ਚ ਗੋਲੀਆਂ ਵੱਜੀਆਂ ਸਨ। ਮੁੱਖ ਮੰਤਰੀ ਉਨ੍ਹਾਂ ਨਾਲ ਵੀ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਬਦਨਾਮ ਅਪਰਾਧੀ ਸੰਜੀਵ ਮਹੇਸ਼ਵਰੀ ਉਰਫ ਜੀਵਾ ਦਾ ਬੁੱਧਵਾਰ ਸ਼ਾਮ ਨੂੰ ਲਖਨਊ ਦੇ ਐੱਸਸੀ-ਐੱਸਟੀ ਕੋਰਟ ਰੂਮ ‘ਚ ਪੁਲਸ ਹਿਰਾਸਤ ‘ਚ ਕਤਲ ਕਰ ਦਿੱਤਾ ਗਿਆ। ਹਮਲਾਵਰ ਵਕੀਲ ਦੇ ਭੇਸ ਵਿੱਚ ਪਹੁੰਚਿਆ ਸੀ। ਉਸ ਨੇ ਕੋਰਟ ਰੂਮ ਵਿੱਚ ਹੀ ਰਿਵਾਲਵਰ ਤੋਂ ਛੇ ਰਾਉਂਡ ਫਾਇਰ ਕੀਤੇ। ਇਸ ਗੋਲੀਬਾਰੀ ਦੌਰਾਨ ਇਕ ਡੇਢ ਸਾਲ ਦੀ ਬੱਚੀ ਅਤੇ ਉਸ ਦੀ ਮਾਂ ਨੂੰ ਵੀ ਗੋਲੀਆਂ ਲੱਗੀਆਂ, ਜੋ ਕਿ ਹੁਣ ਲਖਨਊ ਦੇ ਹਸਪਤਾਲ ‘ਚ ਜ਼ੇਰੇ ਇਲਾਜ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...