September 15, 2026, 1:22 am
----------- Advertisement -----------
HomeNewsEducationਇੰਜੀਨੀਅਰਿੰਗ ਅਤੇ ਮੈਡੀਕਲ ਕੋਰਸ ‘ਚ ਯੂਜੀ ਡਿਗਰੀ ਕਰ ਰਹੇ ਵਿਦਿਆਰਥੀਆਂ ਲਈ ਇਹ...

ਇੰਜੀਨੀਅਰਿੰਗ ਅਤੇ ਮੈਡੀਕਲ ਕੋਰਸ ‘ਚ ਯੂਜੀ ਡਿਗਰੀ ਕਰ ਰਹੇ ਵਿਦਿਆਰਥੀਆਂ ਲਈ ਇਹ ਸਕਾਲਰਸ਼ਿਪ ਅਪਲਾਈ ਕਰਨ ਦਾ ਸੁਨਹਿਰੀ ਮੌਕਾ

Published on

----------- Advertisement -----------

ਬਿਓਰਾ:
ਕੋਲ ਇੰਡੀਆ ਲਿਮਟਿਡ ਈਡਬਲਯੂਐੱਸ ਸਕਾਲਰਸ਼ਿਪ 2023, ਕੋਲ ਇੰਡੀਆ ਲਿਮਟਿਡ ਦੁਆਰਾ ਉਹਨਾਂ ਵਿਦਿਆਰਥੀਆਂ ਨੂੰ ਪੇਸ਼ ਕੀਤਾ ਗਿਆ ਇੱਕ ਮੌਕਾ ਹੈ ਜੋ ਇੰਜੀਨੀਅਰਿੰਗ ਅਤੇ ਮੈਡੀਕਲ ਕੋਰਸ ਵਿੱਚ ਯੂਜੀ ਡਿਗਰੀ ਕਰ ਰਹੇ ਹਨ। ਇਸ ਸਕਾਲਰਸ਼ਿਪ ਦਾ ਮੁੱਖ ਉਦੇਸ਼ ਸਫ਼ਲ ਕਰੀਅਰ ਬਣਾਉਣ ਲਈ ਮੈਰਿਟ ਵਾਲੇ (ਬੀਪੀਐੱਲ) ਵਿਦਿਆਰਥੀਆਂ ਵਿੱਚ ਮਿਆਰੀ ਪੇਸ਼ੇਵਰ ਸਿੱਖਿਆ ਦਾ ਪ੍ਰਸਾਰ ਕਰਨਾ ਹੈ।

ਯੋਗਤਾ:
ਇਹ ਸਕਾਲਰਸ਼ਿਪ ਮੌਜੂਦਾ ਅਕਾਦਮਿਕ ਸੈਸ਼ਨ ਦੀ ਪਹਿਲੀ ਨਵੰਬਰ ਤੱਕ 25 ਸਾਲ ਦੀ ਉਮਰ ਵਾਲੇ ਬਿਨੈਕਾਰਾਂ ਲਈ ਖੁੱਲ੍ਹੀ ਹੈ। ਉਮੀਦਵਾਰਾਂ ਨੂੰ ਮਾਈਨਿੰਗ, ਇਲੈਕਟ੍ਰੀਕਲ, ਮਕੈਨੀਕਲ, ਸਿਵਲ, ਕੰਪਿਊਟਰ ਆਈ.ਟੀ., ਵਾਤਾਵਰਣ, ਇਲੈਕਟ੍ਰੋਨਿਕਸ ਅਤੇ ਟੈਲੀ ਕਮਿਊਨੀਕੇਸ਼ਨ ਵਿੱਚ ਇੰਜੀਨੀਅਰਿੰਗ, ਆਈਆਈਟੀਜ਼, ਐੱਨਆਈਟੀ ਵਿੱਚ ਮੈਡੀਕਲ ਡਿਸਿਪਲਿਨ ਦਾ ਫੁੱਲ-ਟਾਈਮ ਕੋਰਸ ਕੇਂਦਰ ਜਾਂ ਰਾਜ ਦੁਆਰਾ ਮਾਨਤਾ ਪ੍ਰਾਪਤ ਅਜਿਹੇ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿਖੇ ਕਰਨਾ ਚਾਹੀਦਾ ਹੈ।

ਵਜ਼ੀਫ਼ਾ/ਲਾਭ:
ਕੋਰਸ ਦੀ ਪੂਰੀ ਮਿਆਦ ਲਈ ਕੁੱਲ ਕੋਰਸ ਫੀਸ

ਆਖ਼ਰੀ ਤਰੀਕ: 15-04-2024
ਕਿਵੇਂ ਕਰੀਏ ਅਪਲਾਈ: ਸਿਰਫ਼ ਪੋਸਟ ਰਾਹੀਂ – ਚੀਫ਼ ਜਨਰਲ ਮੈਨੇਜਰ (ਵੈਲਫੇਅਰ), ਕੋਲ ਇੰਡੀਆ ਲਿਮਟਿਡ, ਕੋਲ ਭਵਨ, 10, ਨੇਤਾਜੀ ਸੁਭਾਸ਼ ਰੋਡ, ਕੋਲਕਾਤਾ – 700001 ਫ਼ੋਨ ਨੰਬਰ – (033)-22488099 ਫੈਕਸ ਨੰਬਰ – (033)-22313875/22135778 ਨੂੰ ਭੇਜੋ
ਐਪਲੀਕੇਸ਼ਨ ਲਿੰਕ: www.b4s.in/spb/EWST6

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...