November 24, 2026, 12:49 am
----------- Advertisement -----------
HomeNewsBreaking News'ਆਪ' 20 ਜੂਨ ਨੂੰ 15 ਹਜ਼ਾਰ ਲੋਕਾਂ ਨੂੰ ਕਰਾਏਗੀ ਯੋਗਾ, ਕੇਜਰੀਵਾਲ, ਮਾਨ...

‘ਆਪ’ 20 ਜੂਨ ਨੂੰ 15 ਹਜ਼ਾਰ ਲੋਕਾਂ ਨੂੰ ਕਰਾਏਗੀ ਯੋਗਾ, ਕੇਜਰੀਵਾਲ, ਮਾਨ ਸਮੇਤ ਸਾਰੇ ਮੰਤਰੀ-ਵਿਧਾਇਕ ਹਿੱਸਾ ਲੈਣਗੇ

Published on

----------- Advertisement -----------

ਚੰਡੀਗੜ੍ਹ, 10 ਜੂਨ 2023 – ਹੁਣ 21 ਜੂਨ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ 20 ਜੂਨ ਨੂੰ ਪੰਜਾਬ ਪੁਲਿਸ ਦੇ ਪੀਏਪੀ ਗਰਾਊਂਡ ਜਲੰਧਰ ਵਿਖੇ ਯੋਗਾ ਦਿਵਸ ਮਨਾਏਗੀ। ‘ਆਪ’ ਦਾ ਇਹ ਪ੍ਰੋਗਰਾਮ ਮੱਧ ਪ੍ਰਦੇਸ਼ ‘ਚ ਪੀਐਮ ਮੋਦੀ ਦੇ ਆਯੋਜਿਤ ਪ੍ਰੋਗਰਾਮ ਤੋਂ ਇਕ ਦਿਨ ਪਹਿਲਾਂ ਹੋ ਰਿਹਾ ਹੈ।

ਇਸ ਯੋਗ ਅਭਿਆਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਐਮ ਭਗਵੰਤ ਮਾਨ, ਸਾਰੇ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ‘ਆਪ’ ਪਾਰਟੀ ਹਾਈਕਮਾਂਡ ਦੇ ਸੀਨੀਅਰ ਆਗੂ ਯੋਗਾ ਕਰਨ ਲਈ ਜਲੰਧਰ ਪਹੁੰਚਣਗੇ। ਪ੍ਰੋਗਰਾਮ ਵਿੱਚ 15,000 ਲੋਕਾਂ ਨੂੰ ਯੋਗਾ ਅਭਿਆਸ ਪ੍ਰਦਾਨ ਕਰਨ ਦੀ ਯੋਜਨਾ ਹੈ। 20 ਜੂਨ ਤੋਂ ਜਲੰਧਰ ਸ਼ਹਿਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਸੰਗਰੂਰ ਸਮੇਤ 5 ਹੋਰ ਸ਼ਹਿਰਾਂ ਵਿੱਚ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।

ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਅਧੀਨ ਮੁੱਖ ਮੰਤਰੀ ਯੋਗਸ਼ਾਲਾ ਲਈ, ਰਾਜ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਕਮਲੇਸ਼ ਕੁਮਾਰ ਮਿਸ਼ਰਾ ਅਤੇ ਅਮਰੇਸ਼ ਝਾਅ ਨੂੰ ਸਬੰਧਤ ਪ੍ਰੋਗਰਾਮ ਲਈ ਯੋਗ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...