August 8, 2026, 1:46 am
----------- Advertisement -----------
HomeNewsLatest Newsਸ਼ਰਦ ਪਵਾਰ ਨੇ ਬੇਟੀ ਸੁਪ੍ਰਿਆ ਅਤੇ ਪ੍ਰਫੁੱਲ ਪਟੇਲ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ

ਸ਼ਰਦ ਪਵਾਰ ਨੇ ਬੇਟੀ ਸੁਪ੍ਰਿਆ ਅਤੇ ਪ੍ਰਫੁੱਲ ਪਟੇਲ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ

Published on

----------- Advertisement -----------

ਅੱਜ ਐਨਸੀਪੀ ਦੀ ਸਥਾਪਨਾ ਦੇ 24 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਅੱਜ ਸ਼ਰਦ ਪਵਾਰ ਦੀ ਪਾਰਟੀ NCP ਵਿੱਚ ਜਥੇਬੰਦਕ ਤੌਰ ‘ਤੇ ਵੱਡਾ ਬਦਲਾਅ ਕੀਤਾ ਗਿਆ ਹੈ।NCP ਨੇ ਅੱਜ ਦੋ ਕਾਰਜਕਾਰੀ ਪ੍ਰਧਾਨ ਬਣਾਏ ਹਨ। ਸੁਪ੍ਰੀਆ ਸੁਲੇ ਨੂੰ ਪਾਰਟੀ ‘ਚ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੁਪ੍ਰੀਆ ਸੁਲੇ ਨੂੰ NCP ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਫੁੱਲ ਪਟੇਲ ਨੂੰ ਵੀ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਦੌਰਾਨ ਸ਼ਰਦ ਪਵਾਰ ਦੇ ਭਤੀਜੇ ਅਜੀਤ ਪਵਾਰ ਨੂੰ ਐਨਸੀਪੀ ਵਿੱਚ ਇਹ ਅਹਿਮ ਅਹੁਦਾ ਨਾ ਦੇਣਾ ਆਪਣੇ ਆਪ ਵਿੱਚ ਕਈ ਸਿਆਸੀ ਸੰਕੇਤ ਦਿੰਦਾ ਹੈ। ਦਰਅਸਲ, ਐਲਾਨ ਵਿੱਚ ਪਵਾਰ ਨੇ ਪ੍ਰਫੁੱਲ ਪਟੇਲ ਨੂੰ ਰਾਜ ਸਭਾ ਤੋਂ ਇਲਾਵਾ ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਝਾਰਖੰਡ, ਗੋਆ ਦੀ ਜ਼ਿੰਮੇਵਾਰੀ ਸੌਂਪੀ। ਇਸ ਦੇ ਨਾਲ ਹੀ ਸੁਪ੍ਰੀਆ ਸੁਲੇ ਨੂੰ ਮਹਾਰਾਸ਼ਟਰ, ਹਰਿਆਣਾ, ਪੰਜਾਬ, ਯੂਪੀ ਅਤੇ ਲੋਕ ਸਭਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਅਜੇ ਤੱਕ ਸੁਪ੍ਰੀਆ ਸੂਲੇ ਅਤੇ ਪ੍ਰਫੁੱਲ ਪਟੇਲ ਨੂੰ ਪਾਰਟੀ ਦੀ ਵੱਡੀ ਜ਼ਿੰਮੇਵਾਰੀ ਮਿਲਣ ‘ਤੇ ਅਜੀਤ ਪਵਾਰ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...