May 13, 2026, 10:51 am
----------- Advertisement -----------
HomeNewsEntertainment'ਦਿ ਕੇਰਲ ਸਟੋਰੀ' ਦੀ ਸਫਲਤਾ ਤੋਂ ਬਾਅਦ ਸੁਦੀਪਤੋ ਸੇਨ ਨੇ ਆਪਣੇ ਅਗਲੇ...

‘ਦਿ ਕੇਰਲ ਸਟੋਰੀ’ ਦੀ ਸਫਲਤਾ ਤੋਂ ਬਾਅਦ ਸੁਦੀਪਤੋ ਸੇਨ ਨੇ ਆਪਣੇ ਅਗਲੇ ਪ੍ਰੋਜੈਕਟ ਦਾ ਕੀਤਾ ਐਲਾਨ

Published on

----------- Advertisement -----------

ਸੁਦੀਪਤੋ ਸੇਨ ਦੁਆਰਾ ਨਿਰਦੇਸ਼ਤ ਫਿਲਮ ‘ਦਿ ਕੇਰਲਾ ਸਟੋਰੀ’ ਨੇ ਬਾਕਸ ਆਫਿਸ ‘ਤੇ ਜ਼ਬਰਦਸਤ ਕਮਾਈ ਕੀਤੀ ਹੈ। ਅਸਲ ਜ਼ਿੰਦਗੀ ਨਾਲ ਜੁੜੀ ਇਸ ਫਿਲਮ ਦੀ ਕਹਾਣੀ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ। ਇਹੀ ਕਾਰਨ ਹੈ ਕਿ ਇਸ ਫਿਲਮ ਨੇ ਬਾਕਸ ਆਫਿਸ ‘ਤੇ 238 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਦਿ ਕੇਰਲ ਸਟੋਰੀ ਦੀ ਸਫਲਤਾ ਨੂੰ ਦੇਖਦੇ ਹੋਏ ਹੁਣ ਸੁਦੀਪਤੋ ਸੇਨ ਨੇ ਆਪਣੀ ਦੂਜੀ ਫਿਲਮ ਦਾ ਐਲਾਨ ਕੀਤਾ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਇਹ ਫਿਲਮ ਕਿਸ ‘ਤੇ ਆਧਾਰਿਤ ਹੋਣ ਜਾ ਰਹੀ ਹੈ।
ਕੇਰਲ ਸਟੋਰੀ ਤੋਂ ਬਾਅਦ ਨਿਰਦੇਸ਼ਕ ਸੁਦੀਪਤੋ ਸੇਨ ਆਪਣੇ ਅਗਲੇ ਪ੍ਰੋਜੈਕਟ ‘ਤੇ ਕੰਮ ਕਰ ਰਹੇ ਹਨ। ਫਿਲਮ ਭਾਰਤ ਵਿੱਚ ਮਾਓਵਾਦੀ ਅੰਦੋਲਨ ਦੇ 50 ਸਾਲਾਂ ਦੇ ਬਾਰੇ ਵਿੱਚ ਹੈ। ਇਸ ਬਾਰੇ ਸੁਦੀਪਤੋ ਸੇਨ ਦਾ ਕਹਿਣਾ ਹੈ, ‘ਮੇਰੀ ਅਗਲੀ ਫ਼ਿਲਮ ਭਾਰਤ ਵਿੱਚ ਮਾਓਵਾਦੀ ਅੰਦੋਲਨ ਦੇ 50 ਸਾਲਾਂ ਬਾਰੇ ਹੈ। ਮੈਂ ਇਸ ਫਿਲਮ ਦਾ ਨਿਰਦੇਸ਼ਨ ‘ਦਿ ਕੇਰਲ ਸਟੋਰੀ’ ਦੇ ਨਿਰਮਾਤਾ ਵਿਪੁਲ ਸ਼ਾਹ ਜੀ ਲਈ ਕਰਾਂਗਾ। ‘ਦਿ ਕੇਰਲ ਸਟੋਰੀ’ ਵਿੱਚ ਉਨ੍ਹਾਂ ਨਾਲ ਕੰਮ ਕਰਨਾ ਬਹੁਤ ਤਸੱਲੀਬਖਸ਼ ਅਨੁਭਵ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...