November 2, 2026, 6:59 am
----------- Advertisement -----------
HomeNewsEntertainmentਇਸ ਕਾਰਨ ਨਾਗਾਰਜੁਨ ਦੀ ਫ਼ਿਲਮ 'The-ghost 'ਚ ਨਜ਼ਰ ਨਹੀਂ ਆਵੇਗੀ ਜੈਕਲੀਨ, ਪੜ੍ਹੋ...

ਇਸ ਕਾਰਨ ਨਾਗਾਰਜੁਨ ਦੀ ਫ਼ਿਲਮ ‘The-ghost ‘ਚ ਨਜ਼ਰ ਨਹੀਂ ਆਵੇਗੀ ਜੈਕਲੀਨ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------

ਲਗਾਤਾਰ ਖਬਰਾਂ ਆ ਰਹੀਆਂ ਹਨ ਕਿ ਜੈਕਲੀਨ ਫਰਨਾਂਡੀਜ਼ ਹੁਣ ਨਾਗਾਰਜੁਨ ਅਕੀਨੇਨੀ ਦੀ ਫਿਲਮ ‘the-ghost’ ਦਾ ਹਿੱਸਾ ਨਹੀਂ ਹੈ। ਬਾਲੀਵੁੱਡ ਅਭਿਨੇਤਰੀ ਜੈਕਲੀਨ ਦੇ ਫਿਲਮ ਤੋਂ ਵੱਖ ਹੋਣ ਦਾ ਕਾਰਨ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨਾਲ ਉਸ ਦੇ ਨਾਂ ਦਾ ਸਬੰਧ ਮੰਨਿਆ ਜਾ ਰਿਹਾ ਹੈ। ਉਹ ਹੁਣ ਤੱਕ ਈਡੀ ਦੇ ਸਾਹਮਣੇ ਤਿੰਨ ਵਾਰ ਆਪਣਾ ਬਿਆਨ ਦਰਜ ਕਰਵਾ ਚੁੱਕੀ ਹੈ।

ਪਰ ਹੁਣ ਜੈਕਲੀਨ ਫਰਨਾਂਡੀਜ਼ ਨਾਲ ਜੁੜੇ ਸੂਤਰਾਂ ਨੇ ਫਿਲਮ ਤੋਂ ਵੱਖ ਹੋਣ ਦਾ ਕਾਰਨ ਵੱਖਰਾ ਦੱਸਿਆ ਹੈ। ਜੈਕਲੀਨ ਫਰਨਾਂਡੀਜ਼ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਸਾਲ ਇਸ ਪ੍ਰੋਜੈਕਟ ਲਈ ਗੱਲਬਾਤ ਕਰ ਰਹੀ ਸੀ, ਪਰ ਉਸਨੇ ਇਸ ਦਾ ਹਿੱਸਾ ਨਾ ਬਣਨ ਦਾ ਫੈਸਲਾ ਕੀਤਾ ਕਿਉਂਕਿ ਨਿਰਮਾਤਾ ਫਿਲਮ ਲਈ ਉਸ ਤੋਂ ਲਈ ਗਈ ਫੀਸ ਅਫੋੜ ਨਹੀਂ ਕਰ ਪਾ ਰਹੀ ਸੀ । ਅਜਿਹਾ ਪਿਛਲੇ ਸਾਲ ਨਵੰਬਰ ‘ਚ ਹੀ ਹੋਇਆ ਸੀ ਅਤੇ ਨਿਰਮਾਤਾ ਅਤੇ ਜੈਕਲੀਨ ਦੋਵਾਂ ਨੇ ਆਪਣੇ ਅਗਲੇ ਪ੍ਰੋਜੈਕਟਾਂ ‘ਤੇ ਕੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਜੈਕਲੀਨ ਫਰਨਾਂਡੀਜ਼ ਫਿਲਹਾਲ ਅਕਸ਼ੇ ਕੁਮਾਰ ਨਾਲ ‘ਰਾਮ ਸੇਤੂ’ ਅਤੇ ‘ਬੱਚਨ ਪਾਂਡੇ’, ‘ਅਟੈਕ’ ਅਤੇ ਰੋਹਿਤ ਸ਼ੈੱਟੀ ਦੀ ‘ਸਰਕਸ’ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...