June 10, 2026, 10:12 pm
----------- Advertisement -----------
HomeNewsLatest Newsਡੱਡੂਮਾਜਰਾ ਵਿਖੇ ਲਗਾਏ ਜਾਣ ਵਾਲੇ ਇੰਟੀਗ੍ਰੇਟਡ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦੇ ਏਜੰਡੇ...

ਡੱਡੂਮਾਜਰਾ ਵਿਖੇ ਲਗਾਏ ਜਾਣ ਵਾਲੇ ਇੰਟੀਗ੍ਰੇਟਡ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦੇ ਏਜੰਡੇ ਸਬੰਧੀ ਬਨਵਾਰੀਲਾਲ ਪੁਰੋਹਿਤ ਨੇ ਬੁਲਾਈ ਮੀਟਿੰਗ

Published on

----------- Advertisement -----------

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਨਗਰ ਨਿਗਮ ਵਿੱਚ ਡੱਡੂਮਾਜਰਾ ਵਿੱਚ ਸਥਾਪਤ ਕੀਤੇ ਜਾਣ ਵਾਲੇ ਇੰਟੀਗ੍ਰੇਟਡ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦੇ ਏਜੰਡੇ ਨੂੰ ਪਾਸ ਕਰਨ ਲਈ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਹ ਸਰਬ ਪਾਰਟੀ ਮੀਟਿੰਗ ਕੱਲ੍ਹ ਸਵੇਰੇ 10:45 ਵਜੇ ਸੱਦੀ ਗਈ ਹੈ।
ਦੱਸ ਦਈਏ ਕਿ 6 ਜੂਨ ਨੂੰ ਹੋਈ ਨਗਰ ਨਿਗਮ ਦੀ ਮੀਟਿੰਗ ਵਿੱਚ ਹੋਏ ਹੰਗਾਮੇ ਦਰਮਿਆਨ ਮੇਅਰ ਨੇ ਇਸ ਏਜੰਡੇ ਨੂੰ ਜਲਦਬਾਜ਼ੀ ਵਿੱਚ ਪਾਸ ਕਰਵਾ ਦਿੱਤਾ ਸੀ। ਜਿਸ ਤੋਂ ਬਾਅਦ ਕਾਂਗਰਸ ਅਤੇ ‘ਆਪ’ ਵੱਲੋਂ ਗੰਭੀਰ ਦੋਸ਼ ਲਗਾਏ ਜਾ ਰਹੇ ਹਨ ਅਤੇ ‘ਆਪ’ ਦੇ ਸਾਰੇ ਵਿਧਾਇਕ ਸਸਪੈਂਡ ਕਰ ਦਿੱਤੇ ਗਏ ਸਨ। ਕਾਂਗਰਸੀ ਵਿਧਾਇਕਾਂ ਨੇ ਇਸ ਗੱਲ ਦਾ ਵੀ ਵਿਰੋਧ ਕੀਤਾ ਕਿ ਉਨ੍ਹਾਂ ਨੂੰ ਏਜੰਡੇ ‘ਤੇ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਸਾਲਿਡ ਵੇਸਟ ਮੈਨੇਜਮੈਂਟ ਦਾ ਏਜੰਡਾ ਧੱਕੇ ਨਾਲ ਪਾਸ ਕੀਤਾ ਹੈ। ਇਸ ਦੇ ਨਾਲ ਹੀ ਰਾਜਪਾਲ ਸੰਸਦ ਮੈਂਬਰ ਕਿਰਨ ਖੇਰ ਅਤੇ ‘ਆਪ’ ਕੌਂਸਲਰ ਵਿਚਾਲੇ ਹੋਈ ਗਾਲੀ -ਗਲੋਚ ਦੇ ਮੁੱਦੇ ‘ਤੇ ਵੀ ਕੌਂਸਲਰਾਂ ਨਾਲ ਗੱਲਬਾਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...