October 31, 2026, 1:31 am
----------- Advertisement -----------
HomeNewsLatest Newsਵਿਜੀਲੈਂਸ ਨੇ ਕੈਨੇਡਾ ਜਾ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜਾ ਨੂੰ ਦਿੱਲੀ ਏਅਰਪੋਰਟ...

ਵਿਜੀਲੈਂਸ ਨੇ ਕੈਨੇਡਾ ਜਾ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜਾ ਨੂੰ ਦਿੱਲੀ ਏਅਰਪੋਰਟ ‘ਤੇ ਰੋਕਿਆ, ਮਾਮਲੇ ਦੀ ਜਾਂਚ ਜਾਰੀ

Published on

----------- Advertisement -----------

ਪੰਜਾਬ ਦੇ ਬਠਿੰਡਾ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਜੀਲੈਂਸ ਟੀਮ ਨੇ ਦਿੱਲੀ ਏਅਰਪੋਰਟ ਤੋਂ ਵਾਪਸ ਭੇਜ ਦਿੱਤਾ ਹੈ। ਗੁਰਪ੍ਰੀਤ ਸਿੰਘ ਕਾਂਗੜ ਕੁਝ ਮਹੀਨੇ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਕੈਨੇਡਾ ਲਈ ਰਵਾਨਾ ਹੋਣ ਲਈ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ। ਵਿਜੀਲੈਂਸ ਬਿਊਰੋ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ।

ਜਿਸ ਤਹਿਤ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਦਿੱਲੀ ਏਅਰਪੋਰਟ ਜਾਣ ਤੋਂ ਰੋਕ ਕੇ ਵਾਪਸ ਭੇਜ ਦਿੱਤਾ। ਦੱਸ ਦੇਈਏ ਕਿ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਠਿੰਡਾ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋ ਵਾਰ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਨੇ ਵੀ ਬਠਿੰਡਾ ਦੇ ਵਿਜੀਲੈਂਸ ਬਿਊਰੋ ਨੂੰ ਪੁੱਛਗਿੱਛ ਲਈ ਬੁਲਾਏ ਜਾਣ ‘ਤੇ ਕਈ ਸਵਾਲਾਂ ਦੇ ਜਵਾਬ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...