November 24, 2026, 12:34 pm
----------- Advertisement -----------
HomeNewsLatest Newsਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ...

ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕਾਰਜ ਦੋ ਸ਼ਿਫਟਾਂ ਵਿੱਚ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 14 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ ਦੋ ਸ਼ਿਫਟਾਂ ਵਿੱਚ ਚਲਾਉਣ ਦੇ ਹੁਕਮ ਦਿੱਤੇ ਹਨ। ਬੈਂਸ ਅੱਜ ਇੱਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਹਫਤਾਵਾਰੀ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੀਟਿੰਗ ਦੌਰਾਨ ਪੰਜਾਬ ਰਾਜ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕੰਪਨੀ ਵੱਲੋਂ ਅਪਣਾਈ ਗਈ ਢਿੱਲੀ-ਮੱਠੀ ਕਾਰਗੁਜਾਰੀ ਅਧਿਕਾਰੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੰਪਨੀ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਜੇ ਹੁਣ ਮਿੱਥੇ ਸਮਾਂ ਸੀਮਾ ਵਿੱਚ ਫਲਾਈਓਵਰ ਦੀ ਉਸਾਰੀ ਦਾ ਕਾਰਜ ਮੁਕੰਮਲ ਨਹੀਂ ਹੋਇਆ ਤਾਂ ਕੰਪਨੀ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕੰਪਨੀ ਨੂੰ ਭਵਿੱਖ ਵਿੱਚ ਕੋਈ ਟੈਂਡਰ ਨਹੀਂ ਦਿੱਤਾ ਜਾਵੇਗਾ।
ਹਰਭਜਨ ਸਿੰਘ ਈ.ਟੀ.ਓ. ਨੇ ਇਸ ਫਲਾਈਓਵਰ ਦੀ ਉਸਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ 23 ਜੂਨ,2023 ਨੂੰ ਆਪਣੇ ਦਫ਼ਤਰ ਵਿੱਚ ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗ ਮੁੜ ਰੱਖੀ ਗਈ ਹੈ। ਕੈਬਨਿਟ ਮੰਤਰੀ ਬੈਂਸ ਨੇ ਮੀਟਿੰਗ ਵਿੱਚ ਹਾਜ਼ਰ ਐਸ.ਡੀ.ਐਮ. ਮਨੀਸ਼ਾ ਰਾਣਾ ਨੂੰ ਨਿਰਦੇਸ਼ ਦਿੱਤੇ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਜਾਵੇ। ਇਸ ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ, ਪੀ.ਡਬਲਯੂ.ਡੀ. ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...