April 29, 2026, 10:52 pm
----------- Advertisement -----------
HomeNewsLatest Newsਜਿਉਂਦਾ ਸੜਿਆ ਸੁੱਤਾ ਹੋਇਆ ਪੂਰਾ ਪਰਿਵਾਰ, 5 ਬੱਚਿਆਂ ਸਮੇਤ 6 ਦੀ ਮੌ+ਤ

ਜਿਉਂਦਾ ਸੜਿਆ ਸੁੱਤਾ ਹੋਇਆ ਪੂਰਾ ਪਰਿਵਾਰ, 5 ਬੱਚਿਆਂ ਸਮੇਤ 6 ਦੀ ਮੌ+ਤ

Published on

----------- Advertisement -----------

ਨਵੀਂ ਦਿੱਲੀ, 15 ਜੂਨ- ਉਤਰ ਪ੍ਰਦੇਸ਼ ਵਿੱਚ ਇਕ ਘਰ ਨੂੰ ਅੱਗ ਲੱਗਣ ਕਾਰਨ 5 ਬੱਚਿਆਂ ਸਮੇਤ 6 ਦੀ ਮੌਤ ਹੋ ਗਈ। ਕੁਸ਼ੀਨਗਰ ਵਿੱਚ ਰਾਮਕੋਲਾ ਨਗਰ ਪੰਚਾਇਤ ਦੇ ਉਰਦਹਾ ਵਾਰਡ ਨੰਬਰ ਦੋ ਬਾਪੂ ਨਗਰ ਨਿਵਾਸੀ ਨਵਮੀ ਦੀ ਝੋਪੜੀ ਦੇ ਘਰ ਵਿੱਚ ਬੀਤੇ ਦੇਰ ਰਾਤ ਕਰੀਬ 12.30 ਵਜੇ ਸ਼ੱਕੀ ਹਾਲਤ ਵਿੱਚ ਅੱਗ ਲੱਗ ਗਈ। ਅੱਗ ਨਾਲ 5 ਮਸੂਮ ਬੱਚਿਆਂ ਸਮੇਤ ਉਸਦੀ ਪਤਨੀ ਦੀ ਮੌਤ ਹੋ ਗਈ। ਘਟਨਾ ਦਾ ਪਤਾ ਚਲਦਿਆਂ ਹੀ ਐਸਪੀ ਤੇ ਡੀਐਮ ਨੇ ਪਿੰਡ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ। ਪੁਲਿਸ ਨੇ 6 ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਰਾਮਕੋਲਾ ਥਾਣਾ ਖੇਤਰ ਦੇ ਉਰਦਹਾ ਪਿੰਡ ਵਾਸੀ ਸਰਯੁ ਖਟੀਕ ਦੇ ਦੋ ਬੇਟੇ ਹਨ। ਇਨ੍ਹਾਂ ਵਿੱਚੋਂ ਇਕ ਬੇਟਾ ਪਰਿਵਾਰ ਲੈ ਕੇ ਲੁਧਿਆਣਾ ਰਹਿੰਦਾ ਹੈ। ਦੂਜਾ ਨਵਮੀ ਆਪਣੀ 38 ਸਾਲਾ ਸੰਗੀਤਾ, ਬੇਟੀ ਅੰਕਿਤਾ (10), ਲਕਸ਼ਮੀਨ (9), ਰੀਤਾ (3), ਗੀਤਾ (2) ਅਤੇ ਇਕ ਸਾਲ ਦੇ ਬੇਟਾ ਬਾਬੂ ਨਾਲ ਪਿੰਡ ਵਿੱਚ ਰਹਿੰਦਾ ਸੀ। ਸਰਯੁ ਅਤੇ ਉਸਦੀ ਪਤਨੀ ਨਾਲ ਬਣੀ ਇਕ ਝੌਪੜੀ ਵਿੱਚ ਵੱਖ ਰਹਿੰਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...