June 13, 2026, 3:46 am
----------- Advertisement -----------
HomeNewsBreaking Newsਦਿੱਲੀ ਪੁਲਿਸ ਦੀ ਟੀਮ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰਨ...

ਦਿੱਲੀ ਪੁਲਿਸ ਦੀ ਟੀਮ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰਨ ਅਦਾਲਤ ਪਹੁੰਚੀ

Published on

----------- Advertisement -----------

ਨਵੀਂ ਦਿੱਲੀ, 15 ਜੂਨ, 2023: ਦਿੱਲੀ ਪੁਲਿਸ ਦੇ ਅਧਿਕਾਰੀ ਅੱਜ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਦੇ ਖਿਲਾਫ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਣਸੀ ਸੋਸ਼ਣ ਦੇ ਦੋਸ਼ਾਂ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰਨ ਪਟਿਆਲਾ ਹਾਊਸ ਕੋਰਟ ਕੰਪਲੈਕਸ ਪਹੁੰਚੇ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਰੋਸ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਗੱਲਬਾਤ ਵੇਲੇ ਉਹਨਾਂ ਨੂੰ ਦੱਸਿਆ ਸੀ ਕਿ 15 ਜੂਨ ਤੱਕ ਚਾਰਜਸ਼ੀਟ ਦਾਇਰ ਹੋ ਜਾਵੇਗੀ। ਠਾਕੁਰ ਨੇ ਇਹ ਵੀ ਕਿਹਾ ਸੀ ਕਿ ਇਕ ਮਹਿਲਾ ਦੀ ਅਗਵਾਈ ਹੇਠ ਕੁਸ਼ੀ ਸੰਘ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਵੀ ਗਠਿਤ ਕੀਤੀ ਜਾਵੇਗੀ।

ਦੱਸ ਦਈਏ ਕਿ ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਨਾਬਾਲਗ ਨਾਲ ਜਿਣਸੀ ਸੋਸ਼ਣ ਕੀਤੇ ਜਾਣ ਦੇ ਮਾਮਲੇ ਵਿਚ ਦਰਜ ਐਫ ਆਈ ਆਰ ਰੱਦ ਕਰਨ ਦੀ ਰਿਪੋਰਟ ਦਾਇਰ ਕੀਤੀਹੈ। ਮਾਮਲੇ ਦੀ ਸੁਣਵਾਈ 4 ਜੁਲਾਈ ਨੂੰਹੋਵੇਗੀ। ਵਿਸ਼ੇਸ਼ ਪਬਲਿਕ ਪ੍ਰੋਸੀਕਿਊਟਰ ਅਤੁਲ ਸ੍ਰੀਵਾਸਤਵ ਨੇ ਦੱਸਿਆ ਕਿ ਅਸੀਂ ਪੋਸਕੋ ਕੇਸ ਰੱਦ ਕਰਨ ਦੀ ਅੰਤਿਮ ਰਿਪੋਰਟ ਦਾਇਰ ਕੀਤੀਹੈ ਜਿਸਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੈ। ਇਸ ਨਾਬਾਲਗ ਦੇ ਪਿਤਾ ਨੇ ਪਿਛਲੇ ਇਕ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਕਿਹਾ ਸੀ ਕਿ ਉਹਨਾਂ ਨੇ ਪਹਿਲਾਂ ’ਗੁੱਸੇ ਵਿਚ’ ਦਾਇਰ ਕੀਤੇ ਝੂਠੇ ਮਾਮਲੇ ਵਿਚ ਆਪਣਾ ਬਿਆਨ ਦਰੁੱਸਤ ਕਰਵਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...