June 5, 2026, 2:15 pm
----------- Advertisement -----------
HomeNewsLatest Newsਨੇਪਾਲ ਦੇ ਰਾਸ਼ਟਰਪਤੀ ਇੱਕ ਹਫ਼ਤੇ 'ਚ ਦੂਜੀ ਵਾਰ ਹਸਪਤਾਲ 'ਚ ਭਰਤੀ

ਨੇਪਾਲ ਦੇ ਰਾਸ਼ਟਰਪਤੀ ਇੱਕ ਹਫ਼ਤੇ ‘ਚ ਦੂਜੀ ਵਾਰ ਹਸਪਤਾਲ ‘ਚ ਭਰਤੀ

Published on

----------- Advertisement -----------

ਨੇਪਾਲ ਦੇ ਰਾਸ਼ਟਰਪਤੀ ਰਾਮ ਚੰਦਰ ਪੌਡੇਲ ਨੂੰ ਇੱਕ ਹਫ਼ਤੇ ਵਿੱਚ ਦੂਜੀ ਵਾਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੌਡੇਲ ਨੂੰ ਸ਼ਨੀਵਾਰ ਸਵੇਰੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਚ ਦਾਖਿਲ ਕਰਵਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਠਮੰਡੂ ਦੇ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਨਾਰਮਲ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਰਾਸ਼ਟਰਪਤੀ ਦੇ ਨਿੱਜੀ ਸਕੱਤਰ ਨੇ ਦੱਸਿਆ ਕਿ ਪੌਡੇਲ ਨੂੰ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਰਮਲ ਹੈ। ਸੂਤਰਾਂ ਮੁਤਾਬਕ ਪੌਡੇਲ ਦੀ ਤਬੀਅਤ ਸਵੇਰੇ 2 ਵਜੇ ਵਿਗੜਨੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਸ਼ੀਤਲ ਨਿਵਾਸ ਤੋਂ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਨ੍ਹਾਂ ਨੂੰ ਸੀਸੀਯੂ ਦੇ ਕੈਬਿਨ ‘ਚ ਰੱਖਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...