September 2, 2026, 10:39 pm
----------- Advertisement -----------
HomeNewsLatest Newsਜੰਗ-ਏ-ਆਜ਼ਾਦੀ ਯਾਦਗਾਰ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਾਂਗੇ - CM ਭਗਵੰਤ...

ਜੰਗ-ਏ-ਆਜ਼ਾਦੀ ਯਾਦਗਾਰ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬੇਪਰਦ ਕਰਾਂਗੇ – CM ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ, 17 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕਰਦਿਆਂ ਕਿਹਾ ਕਿ ਲੋਕਾਂ ਦੇ ਪੈਸੇ ਖੁਰਦ-ਬੁਰਦ ਕਰਨ ਲਈ ਹਰੇਕ ਹਮਦਰਦ, ਸਿਰਦਰਦ ਜਾਂ ਬੇਦਰਦ ਨੂੰ ਬੇਪਰਦ ਕੀਤਾ ਜਾਵੇਗਾ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ, “ਵਿਜੀਲੈਂਸ ਬਿਊਰੋ ਸ਼ਹੀਦਾਂ ਦੀ ਯਾਦਗਾਰ ‘ਜੰਗ -ਏ-ਅਜ਼ਾਦੀ’ ਦੀ ਇਮਾਰਤ ਬਣਾਉਣ ਵਿਚ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਦੇ ਸਬੰਧ ਵਿੱਚ ਰਸੂਖਦਾਰ ਵਿਅਕਤੀ ਨੂੰ ਬੁਲਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਇਹ ਮੀਡੀਆ ਉਤੇ ਹਮਲਾ ਕਿਵੇਂ ਹੋਇਆ? ਭਗਵੰਤ ਮਾਨ ਨੇ ਕਿਹਾ ਕਿ ਇਹ ਮਾਮਲਾ ਮਹਾਨ ਸ਼ਹੀਦਾਂ ਦੇ ਨਾਮ ਉਤੇ ਬਣਾਈ ਗਈ ਯਾਦਗਾਰ ਲਈ ਵਰਤੀ 200 ਕਰੋੜ ਦੀ ਰਾਸ਼ੀ ਦੀ ਜਵਾਬਦੇਹੀ ਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਕੀ ਇਹ ਪੈਸਾ ਮੀਡੀਆ ਦੇ ਨਾਮ ਉਤੇ ਜਾਰੀ ਕੀਤਾ ਗਿਆ? ਜੇਕਰ ਨਹੀਂ ਤਾਂ ਫੇਰ ਅਖਬਾਰ ਦਾ ਇਸ ਨਾਲ ਕੀ ਲੈਣਾ-ਦੇਣਾ? ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਮੈਂ ਉਨ੍ਹਾਂ ਵਿੱਚੋਂ ਨਹੀਂ ਜਿਹੜੇ ਆਪਣੇ ਗੁਨਾਹਾਂ ਤੋਂ ਬਚਣ ਲਈ ਹਮਦਰਦ ਦੇ ਪੈਰੀਂ ਡਿਗਦੇ ਹਨ।” ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਦੇ ਇਕ-ਇਕ ਪੈਸੇ ਦਾ ਹਿਸਾਬ ਲੈਣ ਲਈ ਜੁਆਬਦੇਹੀ ਤੈਅ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...