November 22, 2026, 6:07 pm
----------- Advertisement -----------
HomeNewsBreaking Newsਉੱਤਰੀ ਭਾਰਤ 'ਚ ਮੁੜ ਭੂਚਾਲ ਦੇ ਝਟਕੇ: ਪੰਜਾਬ ਸਮੇਤ ਕਈ ਸੂਬਿਆਂ 'ਚ...

ਉੱਤਰੀ ਭਾਰਤ ‘ਚ ਮੁੜ ਭੂਚਾਲ ਦੇ ਝਟਕੇ: ਪੰਜਾਬ ਸਮੇਤ ਕਈ ਸੂਬਿਆਂ ‘ਚ ਮਹਿਸੂਸ ਕੀਤੇ ਗਏ ਝਟਕੇ

Published on

----------- Advertisement -----------
  • ਪੰਜਾਬ, ਹਿਮਾਚਲ ਤੇ ਚੰਡੀਗੜ੍ਹ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ,
  • ਭੁਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦੇ ਕਟੜਾ ‘ਚ,
  • 4.1 ਤੀਬਰਤਾ ਨਾਲ ਆਇਆ ਭੁਚਾਲ,
  • ਭੂਚਾਲ ਐਤਵਾਰ ਤੜਕੇ 3.50 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ

ਚੰਡੀਗੜ੍ਹ, 18 ਜੂਨ 2023 – ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਵਾਰ ਵੀ ਕੇਂਦਰ ਜੰਮੂ-ਕਸ਼ਮੀਰ ਰਿਹਾ ਹੈ। ਪਰ ਇਹ ਝਟਕੇ 5 ਦਿਨ ਪਹਿਲਾਂ ਆਏ ਭੂਚਾਲ ਤੋਂ ਘੱਟ ਸਨ। ਭੂਚਾਲ ਦੇ ਝਟਕਿਆਂ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਵਾਰ ਇਨ੍ਹਾਂ ਝਟਕਿਆਂ ਦਾ ਕੇਂਦਰ ਮਾਂ ਵੈਸ਼ਨੋ ਦੇਵੀ ਮੰਦਰ ਨੇੜੇ ਕਟੜਾ ‘ਚ ਰਿਹਾ।

ਨੈਸ਼ਨਲ ਸੈਂਟਰ ਆਫ ਸਿਸਮੋਲੋਜੀ ਇੰਡੀਆ ਮੁਤਾਬਕ ਇਹ ਭੂਚਾਲ ਐਤਵਾਰ ਤੜਕੇ 3.50 ਵਜੇ ਦੇ ਕਰੀਬ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੇ ਝਟਕੇ ਦੀ ਤੀਬਰਤਾ 4.1 ਸੀ। ਇਸਦਾ ਕੇਂਦਰ ਕਟੜਾ ਤੋਂ 80 ਕਿਲੋਮੀਟਰ ਪੂਰਬ ਵਿੱਚ, ਅਕਸ਼ਾਂਸ਼ 42.96 ਅਤੇ ਲੰਬਕਾਰ 75.79 ਉੱਤੇ ਜ਼ਮੀਨ ਤੋਂ 11 ਕਿਲੋਮੀਟਰ ਹੇਠਾਂ ਸੀ। ਜਿਸ ਦਾ ਅਸਰ ਜੰਮੂ-ਕਸ਼ਮੀਰ ਦੇ ਨਾਲ-ਨਾਲ ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...