ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਿਰ ਸਾਹਿਬ ਤੋਂ ਚੱਲ ਰਹੇ ਗੁਰਬਾਣੀ ਪ੍ਰਸਾਰਣ ਲਈ ਫ਼ੈਸਲਾ ਲਿਆ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਹੁਣ ਸਾਰਿਆਂ ਲਈ ਮੁਫ਼ਤ ਹੋਵੇਗਾ। ਉਨ੍ਹਾਂ ਟਵੀਟ ਕਰਦਿਆਂ ਕਿ “ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ …no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..”
----------- Advertisement -----------
ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਹੁਣ ਸਭ ਚੈਨਲਾਂ ਲਈ ਹੋਵੇਗਾ ਮੁਫ਼ਤ – CM ਭਗਵੰਤ ਮਾਨ
Published on
----------- Advertisement -----------












