October 31, 2026, 1:26 am
----------- Advertisement -----------
HomeNewsLatest Newsਪੀਐੱਮ ਨਰਿੰਦਰ ਮੋਦੀ 21 ਤੋਂ 23 ਜੂਨ ਤੱਕ ਕਰਨਗੇ ਅਮਰੀਕਾ ਦਾ ਦੌਰਾ

ਪੀਐੱਮ ਨਰਿੰਦਰ ਮੋਦੀ 21 ਤੋਂ 23 ਜੂਨ ਤੱਕ ਕਰਨਗੇ ਅਮਰੀਕਾ ਦਾ ਦੌਰਾ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਤੋੰ 23 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। 21 ਜੂਨ ਨੂੰ ਸਵੇਰੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਯੋਗ ਦਿਵਸ ਸਮਾਰੋਹ ਨਾਲ ਸ਼ੁਰੂ ਹੋਵੇਗਾ।

ਪ੍ਰਧਾਨ ਮੰਤਰੀ ਮੋਦੀ ਦਾ 22 ਜੂਨ ਨੂੰ ਵ੍ਹਾਈਟ ਹਾਊਸ ‘ਚ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਦੋਵਾਂ ਨੇਤਾਵਾਂ ਦਰਮਿਆਨ ਵਫ਼ਦ ਪੱਧਰੀ ਦੁਵੱਲੀ ਮੀਟਿੰਗ ਹੋਵੇਗੀ। ਪ੍ਰਧਾਨ ਮੰਤਰੀ ਅਮਰੀਕੀ ਕਾਂਗਰਸ ਨੂੰ ਵੀ ਸੰਬੋਧਨ ਕਰਨਗੇ।
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਪ੍ਰਧਾਨ ਮੰਤਰੀ ਮੋਦੀ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...