July 31, 2026, 8:53 am
----------- Advertisement -----------
HomeNewsEntertainmentਪੰਜਾਬੀ ਗਾਇਕਾ ਮਿਸ ਪੂਜਾ ਨੇ ਸੋਸ਼ਲ ਮੀਡੀਆ ਨੂੰ ਕਿਹਾ ਅਲਵਿਦਾ!!

ਪੰਜਾਬੀ ਗਾਇਕਾ ਮਿਸ ਪੂਜਾ ਨੇ ਸੋਸ਼ਲ ਮੀਡੀਆ ਨੂੰ ਕਿਹਾ ਅਲਵਿਦਾ!!

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕਾ ਮਿਸ ਪੂਜਾ ਨੇ ਸੋਸ਼ਲ ਮੀਡੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਆਈਡੀ ‘ਤੇ ਕੈਪਸ਼ਨ ਵਿੱਚ “ਬਾਏ-ਬਾਏ ਸੋਸ਼ਲ ਮੀਡੀਆ” ਲਿਖਿਆ ਹੈ। ਮਿਸ ਪੂਜਾ ਦੀ ਪੋਸਟ ਵੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਕੁਮੈਂਟ ਕਰਨਾ ਸ਼ੁਰੂ ਕਰ ਦਿੱਤਾ। ਮਿਸ ਪੂਜਾ ਦੀ ਇਸ ਪੋਸਟ ਮਗਰੋਂ ਫੈਨਜ਼ ਲਗਾਤਾਰ ਸੋਸ਼ਲ ਮੀਡੀਆ ਛੱਡਣ ਦਾ ਕਾਰਨ ਪੁੱਛ ਰਹੇ ਹਨ।


ਦੱਸ ਦੇਈਏ ਕਿ ਮਿਸ ਪੂਜਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ਵਿੱਚੋਂ ਇੱਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ਵਿੱਚ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗਾਣੇ ਦਿੱਤੇ ਹਨ। ਮਿਸ ਪੂਜਾ ਪਿਛਲੇ ਇਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ’ਤੇ ਰਾਜ ਕਰਦੀ ਆ ਰਹੀ ਹੈ। ਉਸ ਦਾ ਹਰ ਗਾਣਾ ਹਿੱਟ ਹੁੰਦਾ ਹੈ।ਮਿਸ ਪੂਜਾ ਦੀ ਇਸ ਪੋਸਟ ਤੋਂ ਬਾਅਦ ਜਿਥੇ ਪ੍ਰਸ਼ੰਸਕ ਉਨ੍ਹਾਂ ਤੋਂ ਸੋਸ਼ਲ ਮੀਡੀਆ ਛੱਡਣ ਦਾ ਕਾਰਨ ਪੁੱਛ ਰਹੇ ਹਨ ਤਾਂ ਕੁਝ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ। ਕੁਝ ਲੋਕਾਂ ਨੇ ਲਿਖਿਆ ਕਿ ਇਹ ਕਿਧਰੇ ਨਹੀਂ ਜਾਣਗੇ, ਇਹ ਸਿਰਫ ਇਕ ਪਬਲੀਸਿਟੀ ਸਟੰਟ ਹੈ, ਫਿਰ ਇਹ ਆਪਣੀ ਪੋਸਟ ਪਾ ਲੈਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...