November 25, 2026, 1:12 pm
----------- Advertisement -----------
HomeNewsLatest Newsਇਸ ਸਪੈਸ਼ਲ ਏਅਰਕ੍ਰਾਫਟ 'ਚ ਅਮਰੀਕਾ ਜਾਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਕਿੰਨੀ ਹੈ...

ਇਸ ਸਪੈਸ਼ਲ ਏਅਰਕ੍ਰਾਫਟ ‘ਚ ਅਮਰੀਕਾ ਜਾਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਕਿੰਨੀ ਹੈ ਇਸ ਦੀ ਕੀਮਤ

Published on

----------- Advertisement -----------

ਪ੍ਰਧਾਨ ਮੰਤਰੀ ਮੋਦੀ 2023 ਵਿੱਚ ਪਹਿਲੀ ਵਾਰ ਅਮਰੀਕਾ ਦਾ ਦੌਰਾ ਕਰਨ ਜਾ ਰਹੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦੀ ਅਮਰੀਕਾ ਦੀ 6ਵੀਂ ਫੇਰੀ ਹੈ ਅਤੇ ਉਹ 21 ਜੂਨ ਤੋਂ 24 ਜੂਨ ਤੱਕ ਦੌਰੇ ‘ਤੇ ਆਉਣ ਵਾਲੇ ਹਨ।

2014 ਤੋਂ 2019 ਦਰਮਿਆਨ ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰਿਆਂ ‘ਤੇ 518 ਕਰੋੜ ਰੁਪਏ ਖਰਚ ਕੀਤੇ ਗਏ। ਅਜਿਹੇ ਵਿੱਚ ਲੋਕਾਂ ਵਿੱਚ ਇਹ ਉਤਸੁਕਤਾ ਹੋਣੀ ਚਾਹੀਦੀ ਹੈ ਕਿ ਪ੍ਰਧਾਨ ਮੰਤਰੀ ਇਨ੍ਹਾਂ ਦੌਰਿਆਂ ਲਈ ਕਿਹੜੇ ਜਹਾਜ਼ ਦੀ ਵਰਤੋਂ ਕਰਦੇ ਹਨ? ਅਤੇ ਉਨ੍ਹਾਂ ਦੇ ਜਹਾਜ਼ ਦੀ ਵਿਸ਼ੇਸ਼ਤਾ ਕੀ ਹੈ?

ਹਾਲ ਹੀ ਵਿੱਚ, ਭਾਰਤ ਸਰਕਾਰ ਨੇ ਦੇਸ਼ ਦੇ 3 ਵੱਡੇ ਵੀਵੀਆਈਪੀਜ਼ ਦੀ ਯਾਤਰਾ ਲਈ ਦੋ ਬੋਇੰਗ 777-300ER ਹਵਾਈ ਜਹਾਜ਼ ਖਰੀਦੇ ਹਨ ਅਤੇ ਇਸ ਲਈ 8400 ਕਰੋੜ ਰੁਪਏ ਖਰਚ ਕੀਤੇ ਗਏ ਹਨ। ਏਅਰ ਇੰਡੀਆ ਵਨ ਦਾ ਇੱਕ ਜਹਾਜ਼ ਪ੍ਰਧਾਨ ਮੰਤਰੀ ਵੱਲੋਂ ਵਰਤਿਆ ਜਾਵੇਗਾ।

ਪੀਐਮ ਮੋਦੀ ਏਅਰ ਇੰਡੀਆ ਵਨ ਰਾਹੀਂ ਅਮਰੀਕਾ ਦੀ 15 ਘੰਟੇ ਦੀ ਯਾਤਰਾ ਪੂਰੀ ਕਰਨ ਵਾਲੇ ਹਨ। ਹਾਲਾਂਕਿ ਇਸ ਜਹਾਜ਼ ਦੇ ਨਾਲ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦੀ ਵਿਸ਼ੇਸ਼ ਟੀਮ ਵੀ ਜਾ ਰਹੀ ਹੈ। ਪੀਐਮ ਦੇ ਇਸ ਜਹਾਜ਼ ਵਿੱਚ ਆਰਾਮ ਅਤੇ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਗਿਆ ਹੈ।

ਸੁਰੱਖਿਆ ਲਈ, ਨਵੇਂ ਬੋਇੰਗ 777-300ER ਹਵਾਈ ਜਹਾਜ਼ ਨੂੰ ਅਤਿ ਆਧੁਨਿਕ ਮਿਜ਼ਾਈਲ ਰੱਖਿਆ ਪ੍ਰਣਾਲੀ ਅਤੇ ਸੰਚਾਰ ਪ੍ਰਣਾਲੀ ਦਿੱਤੀ ਗਈ ਹੈ। ਇਹ ਸੁਰੱਖਿਆ ਪ੍ਰਣਾਲੀ ਭਾਰਤ-ਅਮਰੀਕਾ ਰਣਨੀਤਕ ਸਬੰਧਾਂ ਦਾ ਹਿੱਸਾ ਹੈ ਅਤੇ ਏਅਰ ਫੋਰਸ ਵਨ ਦੀ ਰੱਖਿਆ ਪ੍ਰਣਾਲੀ ਵਰਗੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...