September 10, 2026, 2:56 pm
----------- Advertisement -----------
HomeNewsLatest Newsਸੰਯੁਕਤ ਕਿਸਾਨ ਮੋਰਚਾ 16 ਜਨਵਰੀ ਨੂੰ ਜਾਰੀ ਕਰੇਗਾ ਫਾਈਨਲ ਲਿਸਟ

ਸੰਯੁਕਤ ਕਿਸਾਨ ਮੋਰਚਾ 16 ਜਨਵਰੀ ਨੂੰ ਜਾਰੀ ਕਰੇਗਾ ਫਾਈਨਲ ਲਿਸਟ

Published on

----------- Advertisement -----------

ਅੱਜ ਸੰਯੁਕਤ ਕਿਸਾਨ ਮੋਰਚਾ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਨੀ ਸੀ, ਜੋ ਜਾਰੀ ਨਹੀਂ ਹੋਈ। ਇਸ ਨੂੰ ਲੈ ਕੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਹੁਣ 16 ਜਨਵਰੀ ਨੂੰ SSM ਫਾਈਨਲ ਲਿਸਟ ਜਾਰੀ ਕਰੇਗਾ ਜਿਸ ਵਿੱਚ ਦੋ ਦਰਜਨ ਤੋਂ ਵੱਧ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਦਸ ਦਈਏ ਕਿ ਇਸ ਤੋਂ ਪਹਿਲਾ ਸੰਯੁਕਤ ਸਮਾਜ ਮੋਰਚੇ ਨੇ 12 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 10 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਸੀ। ਜਿਸ ਵਿੱਚ ਬਲਬੀਰ ਸਿੰਘ ਰਾਜੇਵਾਲ, ਭੰਗੂ, ਤੇ ਰੂਲਦੂ ਸਿੰਘ ਮਾਨਸਾ ਦੇ ਨਾਮ ਐਨਾਲੇ ਜਾ ਚੁਕੇ ਹਨ।
ਅੱਜ ਉਮੀਦਵਾਰਾਂ ਦੀ ਲਿਸਟ ਜਾਰੀ ਨਾ ਹੋਣ ਨੂੰ ਲੈ ਕੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਕੋਲ ਉਮੀਦਵਾਰ ਬਣਨ ਲਈ 1273 ਅਰਜ਼ੀਆਂ ਆਈਆਂ ਹਨ। ਇੰਨੀ ਵੱਡੀ ਗਿਣਤੀ ’ਚੋਂ ਵਧੀਆ ਅਕਸ ਵਾਲੇ ਉਮੀਦਵਾਰ ਦੀ ਚੋਣ ਕਰਨਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਵਧੀਆ ਅਕਸ ਵਾਲੇ ਵਿਅਕਤੀ ਨੂੰ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਟਿਕਟ ਦਿੱਤੀ ਜਾਵੇਗੀ, ਦਾਗ਼ੀ ਵਿਅਕਤੀਆਂ ਦੀ ਮੋਰਚੇ ’ਚ ਕੋਈ ਥਾਂ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...