September 3, 2026, 2:11 pm
----------- Advertisement -----------
HomeNewsLatest Newsਫੁੱਟਬਾਲ ਖਿਡਾਰੀ ਰੋਨਾਲਡੋ ਨੇ ਰਚਿਆ ਇਤਿਹਾਸ

ਫੁੱਟਬਾਲ ਖਿਡਾਰੀ ਰੋਨਾਲਡੋ ਨੇ ਰਚਿਆ ਇਤਿਹਾਸ

Published on

----------- Advertisement -----------

ਪੁਰਤਗਾਲ ਦੇ ਕਪਤਾਨ ਅਤੇ ਸਭ ਤੋਂ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਕ੍ਰਿਸਟੀਆਨੋ ਰੋਨਾਲਡੋ ਨੇ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਹ ਅੰਤਰਰਾਸ਼ਟਰੀ ਫੁਟਬਾਲ ਵਿੱਚ 200 ਮੈਚ ਖੇਡਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ। 38 ਸਾਲਾ ਰੋਨਾਲਡੋ ਨੇ ਆਪਣੇ ਡੈਬਿਊ ਤੋਂ ਲਗਭਗ 20 ਸਾਲ ਬਾਅਦ ਪੁਰਤਗਾਲ ਲਈ 200 ਮੈਚ ਪੂਰੇ ਕੀਤੇ। ਉਸ ਨੂੰ ਆਈਸਲੈਂਡ ਖਿਲਾਫ ਮੈਚ ਤੋਂ ਪਹਿਲਾਂ ਇਸ ਉਪਲਬਧੀ ਲਈ ਸਨਮਾਨਿਤ ਵੀ ਕੀਤਾ ਗਿਆ। ਰੋਨਾਲਡੋ ਦਾ ਨਾਂ ਗਿਨੀਜ਼ ਵਰਲਡ ਰਿਕਾਰਡ ‘ਚ ਦਰਜ ਹੋ ਗਿਆ ਹੈ। ਰੋਨਾਲਡੋ ਨੇ ਪੁਰਤਗਾਲ ਨੂੰ ਗਰੁੱਪ ਜੇ ‘ਚ ਚੌਥੀ ਜਿੱਤ ਦਿਵਾਈ। ਟੀਮ ਨੇ ਚਾਰ ਮੈਚਾਂ ਵਿੱਚ ਚਾਰ ਮੈਚ ਜਿੱਤ ਚੁਕੀ ਹੈ। ਰੋਨਾਲਡੋ ਦੇ ਹੁਣ ਅੰਤਰਰਾਸ਼ਟਰੀ ਪੱਧਰ ‘ਤੇ 123 ਗੋਲ ਹੋ ਗਏ ਹਨ।
200 ਮੈਚ ਖੇਡਣ ਤੋਂ ਬਾਅਦ ਰੋਨਾਲਡੋ ਨੇ ਕਿਹਾ ਕਿ “ਮੈਂ ਬਹੁਤ ਖੁਸ਼ ਹਾਂ। ਇਹ ਉਹ ਪਲ ਹੈ ਜਿਸਦੀ ਤੁਸੀਂ ਕਦੇ ਉਮੀਦ ਨਹੀਂ ਕਰਦੇ. 200 ਅੰਤਰਰਾਸ਼ਟਰੀ ਮੈਚ ਮੇਰੇ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ।” ਰੋਨਾਲਡੋ ਸਮੇਤ ਉਸਦੀ ਟੀਮ ਨੇ ਮੈਚ ਵਿੱਚ ਕਈ ਮੌਕੇ ਗੁਆਏ, ਪਰ ਅੰਤ ਵਿੱਚ ਪੁਰਤਗਾਲ ਦੀ ਟੀਮ ਨੂੰ ਸਫਲਤਾ ਮਿਲੀ। ਰੋਨਾਲਡੋ ਨੇ ਇਸ ਮੈਚ ਤੋਂ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ ਯੂਰੋ ਕੱਪ 2024 ਲਈ ਤਿਆਰ ਹੈ।
ਸਭ ਤੋਂ ਜ਼ਿਆਦਾ ਮੈਚਾਂ ਦੀ ਗੱਲ ਕਰੀਏ ਤਾਂ ਰੋਨਾਲਡੋ ਤੋਂ ਬਾਅਦ ਕੁਵੈਤ ਦਾ ਬਦਰ ਅਲ ਮੁਤਾਵਾ ਦੂਜੇ ਨੰਬਰ ‘ਤੇ ਹੈ। ਉਸ ਨੇ 196 ਮੈਚ ਖੇਡੇ ਹਨ। ਮੇਸੀ 175 ਮੈਚਾਂ ਦੇ ਨਾਲ ਸੂਚੀ ‘ਚ 11ਵੇਂ ਸਥਾਨ ‘ਤੇ ਹੈ, ਜਦਕਿ ਭਾਰਤ ਦੇ ਸੁਨੀਲ ਛੇਤਰੀ ਨੇ 137 ਮੈਚ ਖੇਡੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...