June 15, 2026, 6:53 pm
----------- Advertisement -----------
HomeNewsLatest Newsਫਰੀਦਕੋਟ ਜੇਲ੍ਹ 'ਚੋਂ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ

ਫਰੀਦਕੋਟ ਜੇਲ੍ਹ ‘ਚੋਂ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ

Published on

----------- Advertisement -----------

ਪੰਜਾਬ ਦੇ ਫਰੀਦਕੋਟ ਜ਼ਿਲੇ ਦੀ ਜੇਲ ‘ਚ ਬੰਦ ਮੋਗਾ ਦੇ ਹਵਾਲਾਤੀ ਜਸਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਦੇ ਕੈਦੀ ਅਕਾਸ਼ਦੀਪ ਸਿੰਘ ਤੋਂ ਫੋਨ ਮਿਲੇ ਹਨ। ਜੇਲ ਪ੍ਰਸ਼ਾਸਨ ਨੂੰ ਚੈਕਿੰਗ ਦੌਰਾਨ ਦੋਨਾਂ ਤੋਂ ਫੋਨ ਮਿਲੇ। ਥਾਣਾ ਸਿਟੀ ਫਰੀਦਕੋਟ ਵਿਖੇ ਜੇਲ ਅਧਿਕਾਰੀ ਦੀ ਸ਼ਿਕਾਇਤ ‘ਤੇ ਦੋਵਾਂ ਦੋਸ਼ੀਆਂ ਖਿਲਾਫ ਜੇਲ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਫ਼ਰੀਦਕੋਟ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਵੱਖ-ਵੱਖ ਜੁਰਮਾਂ ਦੇ ਦੋਸ਼ਾਂ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਬੰਦ ਹਨ। ਜੇਲ੍ਹ ਗਾਰਡ ਵੱਲੋਂ ਰੂਟੀਨ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਬੈਰਕ ਦੀ ਚੈਕਿੰਗ ਦੌਰਾਨ ਦੋਵਾਂ ਦੇ ਫ਼ੋਨ ਬਰਾਮਦ ਹੋਏ, ਜੋ ਉਨ੍ਹਾਂ ਨੇ ਬੈਰਕ ਵਿੱਚ ਹੀ ਛੁਪਾ ਕੇ ਰੱਖੇ ਹੋਏ ਸਨ। ਇਹ ਜਾਣਕਾਰੀ ਜੇਲ੍ਹ ਜਾਂਚ ਵਿੰਗ ਦੇ ਇੰਚਾਰਜ ਨੇ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...