September 16, 2026, 3:27 pm
----------- Advertisement -----------
HomeNewsLatest NewsRealme ਨੇ ਜਾਰੀ ਕੀਤਾ ਨਵਾਂ ਅਪਡੇਟ, ਹਟਾਇਆ ਗਿਆ ਵਿਵਾਦਿਤ ਫ਼ੀਚਰ

Realme ਨੇ ਜਾਰੀ ਕੀਤਾ ਨਵਾਂ ਅਪਡੇਟ, ਹਟਾਇਆ ਗਿਆ ਵਿਵਾਦਿਤ ਫ਼ੀਚਰ

Published on

----------- Advertisement -----------

Realme ਨੇ ਆਪਣੇ ਫ਼ੋਨ Realme 11 Pro ਸੀਰੀਜ਼ ਲਈ ਇੱਕ ਨਵਾਂ ਅਪਡੇਟ ਜਾਰੀ ਕੀਤਾ ਹੈ ਜਿਸ ਵਿੱਚ ਐਨਹਾਂਸਡ ਇੰਟੈਲੀਜੈਂਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਹ Realme UI 4.0 OS ਦੇ ਨਾਲ ਡਿਫਾਲਟ ਰੂਪ ਤੋਂ ਮਿਲ ਰਿਹਾ ਸੀ। Realme ਦੇ ਇਸ ਫ਼ੀਚਰ ਨੂੰ ਲੈ ਕੇ ਕਾਫੀ ਵਿਵਾਦ ਵੀ ਹੋਇਆ ਸੀ ਅਤੇ ਸਰਕਾਰ ਨੇ ਜਾਂਚ ਦੇ ਆਦੇਸ਼ ਵੀ ਦਿੱਤੇ ਸਨ।
ਹਾਲ ਹੀ ‘ਚ ਇਕ ਵਿਅਕਤੀ ਨੇ ਟਵੀਟ ‘ਤੇ ਇਕ ਵੀਡੀਓ ਸ਼ੇਅਰ ਕਰ ਦਾਅਵਾ ਕੀਤਾ ਕਿ Realme ਦੇ ਫੋਨ ‘ਤੇ ਇਕ ਸੈਟਿੰਗ ਡਿਫਾਲਟ ਰੂਪ ਤੋਂ ਆ ਰਹੀ ਹੈ। ਕੰਪਨੀ ਲੋਕਾਂ ਨੂੰ ਬਿਹਤਰ ਐਕਸਪੇਰੀਅਸ ਦੇਣ ਲਈ ਨਾਮ ਉਸਦੇ ਫੋਨ ਨੰਬਰ ਤੋਂ ਗੈਲਰੀ ਤੱਕ ਪਹੁੰਚ ਕਰ ਮੈਸੇਜ ਵੀ ਪੜ੍ਹਦੀ ਹੈ। ਇੱਥੇ ਤੱਕ ਕਿ Realme ਮੋਬਾਈਲਸ ਦਾ ਮਾਈਕ੍ਰੋ ਫੋਨ ਵੀ ਐਕਸੈਸ ਕਰ ਰਿਹਾ ਹੈ। ਜਿਸ ਤੋਂ ਬਾਅਦ ਸੂਚਨਾ ਤਕਨਾਲੋਜੀ ਅਤੇ ਇਲੈਕਟ੍ਰਾਨਿਕਸ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਟਵੀਟ ਦਾ ਜਵਾਬ ਦਿੰਦੇ ਹੋਏ, ਇਸ ਗੱਲ ਦੀ ਜਾਂਚ ਦਾ ਆਦੇਸ਼ ਦਿੱਤਾ ਕਿ ਕੀ Realme “ਐਨਹਾਂਸਡ ਇੰਟੈਲੀਜੈਂਟ ਸੇਵਾਵਾਂ” ਲਈ ਉਪਭੋਗਤਾਵਾਂ ਦੇ ਸਥਾਨ ਸਮੇਤ ਸੰਵੇਦਨਸ਼ੀਲ ਡੇਟਾ ਨੂੰ ਕੈਪਚਰ ਕਰਦਾ ਹੈ ਜਾਂ ਨਹੀਂ।
ਫਿਲਹਾਲ ਇਹ ਡਾਟਾ ਕਿਸ ਸਰਵਰ ‘ਤੇ ਸਟੋਰ ਕੀਤਾ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। Realme 11 Pro ਅਤੇ Realme 11 Pro Plus ਉਪਭੋਗਤਾਵਾਂ ਨੂੰ RMX3771_13.1.0.524 (EX01) ਅਤੇ RMX3741_13.1.0.524 (EX01) ਫਰਮਵੇਅਰ ਅਪਡੇਟ ਮਿਲਣ ਲੱਗਾ ਹੈ। ਇਸ ਅਪਡੇਟ ਤੋਂ ਬਾਅਦ ਇਨਹਾਂਸਡ ਇੰਟੈਲੀਜੈਂਟ ਸਰਵਿਸਿਜ਼ ਫੀਚਰ ਨੂੰ ਬੰਦ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...