September 11, 2026, 5:03 am
----------- Advertisement -----------
HomeNewsLatest Newsਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ 'ਚ ਡਰੈੱਸ ਕੋਡ ਲਾਗੂ

ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ‘ਚ ਡਰੈੱਸ ਕੋਡ ਲਾਗੂ

Published on

----------- Advertisement -----------

ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਡਰੈੱਸ ਕੋਡ ਲਾਗੂ ਹੋ ਗਿਆ ਹੈ। ਮੰਦਰ ਦੀ ਵੈੱਬਸਾਈਟ ‘ਤੇ ਮੰਦਰ ‘ਚ ਦਰਸ਼ਨਾਂ ਲਈ ਡਰੈੱਸ ਕੋਡ ਜਾਰੀ ਕੀਤਾ ਗਿਆ ਹੈ। ਹੁਣ ਮੰਦਰ ‘ਚ ਆਉਣ ਵਾਲੇ ਸ਼ਰਧਾਲੂਆਂ ਨੂੰ ਹਾਫ ਪੈਂਟ, ਮਿੰਨੀ ਸਕਰਟ, ਫਰੌਕ, ਫਟੇ ਜੀਨਸ ਅਤੇ ਨਾਈਟ ਸੂਟ ਆਦਿ ਨਾ ਪਹਿਨਣ ਲਈ ਕਿਹਾ ਗਿਆ ਹੈ। ਮੰਦਰ ‘ਚ ਬੀੜੀ ਸਿਗਰਟ, ਪਾਨ, ਗੁਟਖਾ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਿੰਦੂ ਤਖ਼ਤ ਦੇ ਸੀਨੀਅਰ ਪ੍ਰਚਾਰਕ ਅਤੇ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਦੇ ਕੌਮੀ ਪ੍ਰਧਾਨ ਰਾਜੇਸ਼ ਕੇਹਰ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਜਾਣਕਾਰੀ ਲਈ ਮੰਦਰ ਪਰਿਸਰ ਵਿੱਚ ਸੂਚਨਾ ਬੋਰਡ ਲਗਾਏ ਗਏ ਹਨ। ਸ਼ਨੀਵਾਰ ਤੋਂ ਇਸ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ।
ਦੱਸ ਦਈਏ ਕਿ ਮਥੁਰਾ ਸਥਿਤ ਬਰਸਾਨਾ ਦੇ ਰਾਧਾ ਰਾਣੀ ਮੰਦਿਰ ਨੇ ਇੱਕ ਡਰੈੱਸ ਕੋਡ ਜਾਰੀ ਕੀਤਾ ਜਿਸ ਦੇ ਤਹਿਤ ਹਾਫ ਪੈਂਟ ਅਤੇ ਮਿੰਨੀ ਸਕਰਟ ਸਮੇਤ ਇਤਰਾਜ਼ਯੋਗ ਕੱਪੜੇ ਪਹਿਨਣ ਵਾਲੇ ਸ਼ਰਧਾਲੂਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ। ਰਾਧਾ ਰਾਣੀ ਮੰਦਰ ਦੇ ਅਧਿਕਾਰੀ ਰਾਸਬਿਹਾਰੀ ਗੋਸਵਾਮੀ ਨੇ ਦੱਸਿਆ ਕਿ ਮੰਦਰ ਦੇ ਬਾਹਰ ਇਕ ਨੋਟਿਸ ਚਿਪਕਾਇਆ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਇਸ ਡਰੈਸ ਕੋਡ ਨੂੰ ਇਕ ਹਫਤੇ ਵਿਚ ਲਾਗੂ ਕਰ ਦਿੱਤਾ ਜਾਵੇਗਾ।
ਅਧਿਕਾਰੀਆਂ ਨੇ ਨਾਈਟ ਸੂਟ ਅਤੇ ਕਟ ਜੀਨਸ ਪਹਿਨਣ ਵਾਲੇ ਸ਼ਰਧਾਲੂਆਂ ਦੇ ਮੰਦਰ ਪਰਿਸਰ ਵਿੱਚ ਦਾਖਲ ਹੋਣ ‘ਤੇ ਵੀ ਪਾਬੰਦੀ ਲਗਾ ਦਿੱਤੀ। ਕੁਝ ਮਹੀਨੇ ਪਹਿਲਾਂ ਵਰਿੰਦਾਵਨ ਦੇ ਰਾਧਾ ਦਾਮੋਦਰ ਮੰਦਰ ਦੇ ਪ੍ਰਬੰਧਕਾਂ ਨੇ ਵੀ ਐਲਾਨ ਕੀਤਾ ਸੀ ਕਿ ਅਜਿਹੇ ਕੱਪੜੇ ਪਹਿਨੇ ਸ਼ਰਧਾਲੂਆਂ ਨੂੰ ਮੰਦਰ ‘ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...